20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਲਿਸ ਨੇ ਲਾਹਣ ਬਰਾਮਦ ਕਰਕੇ ਪਰਚਾ ਦਰਜ ਕੀਤਾ

ਅਜੀਤ ਡੈਸਕ 20-11-2025
ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੁਖ਼ਬਰ ਦੀ ਇਤਲਾਹ 'ਤੇ ਇਕ ਵਿਅਕਤੀ ਦੇ ਘਰ ਰੇਡ ਕਰ ਕੇ 50 ਲੀਟਰ ਲਾਹਣ ਬਰਾਮਦ ਕੀਤਾ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਤਲਾਹ ਦੇ ਅਧਾਰ 'ਤੇ ਏ.ਐਸ.ਆਈ. ਮਹਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਨਛੱਤਰ ਸਿੰਘ ਦੇ ਘਰ ਰੇਡ ਕੀਤੀ ਤੇ 50 ਲੀਟਰ ਲਾਹਣ ਬਰਾਮਦ ਕੀਤਾ | ਮੌਕੇ 'ਤੇ ਹੀ ਪੁਲਿਸ ਨੇ ਨਛੱਤਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਇਸ ਮਾਮਲੇ ਵਿਚ ਅਗਲੀ ਕਾਰਵਾਈ ਕਰ ਰਹੀ ਹੈ |

ਪਿਛਲੀ ਖ਼ਬਰ ਸ੍ਰੀ ਸ੍ਰੀ 1008 ਮਹੰਤ ਜੰਗੀਰ ਦਾਸ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ 22 ਤੋਂ <br/> ਅਗਲੀ ਖ਼ਬਰ ਪੁਲਿਸ ਵਲੋਂ ਨਸ਼ਾ ਕਰਨ ਵਾਲੇ 3 ਵਿਅਕਤੀ ਕਾਬੂ, ਦੋ ਵੱਖ-ਵੱਖ ਮਾਮਲੇ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।