13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ 25 ਨੂੰ

ਅਜੀਤ ਡੈਸਕ 23-11-2025
ਹੰਡਿਆਇਆ, 22 ਨਵੰਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਸੋਸ਼ਲ ਵੈੱਲਫੇਅਰ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ 25 ਨਵੰਬਰ ਨੂੰ ਸ੍ਰੀ ਰਾਧਾ ਕ੍ਰਿਸ਼ਨ ਟਰੱਸਟ ਸ਼ਾਂਤੀ ਹਾਲ ਹੰਡਿਆਇਆ ਵਿਖੇ 9 ਵਜੇ ਲਗਾਇਆ ਜਾਵੇਗਾ | ਇਹ ਜਾਣਕਾਰੀ ਕਲੱਬ ਦੇ ਅਹੁਦੇਦਾਰ ਕੁਲਦੀਪ ਸਿੰਘ ਤਾਜਪੁਰੀਆ ਤੇ ਬਸਾਵਾ ਸਿੰਘ ਭਰੀ ਨੇ ਦਿੱਤੀ ਤੇ ਕਿਹਾ ਕਿ ਕੈਂਪ ਵਿਚ ਅੱਖਾਂ ਦੇ ਮਾਹਰ ਡਾ: ਰੁਪੇਸ਼ ਸਿੰਗਲਾ ਬਰਨਾਲਾ ਅੱਖਾਂ ਦਾ ਚੈੱਕਅਪ ਕਰਨਗੇ ਤੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ |

ਪਿਛਲੀ ਖ਼ਬਰ ਹੰਡਿਆਇਆ ਇਲਾਕੇ 'ਚ ਮੋਬਾਈਲ ਟਾਵਰਾਂ ਦੀ ਰੇਂਜ ਘੱਟ ਆਉਣ ਕਾਰਨ ਗਾਹਕ ਪ੍ਰੇਸ਼ਾਨ ਅਗਲੀ ਖ਼ਬਰ ਵਿੱਤ ਮੰਤਰੀ ਨੇ ਦਿੜ੍ਹਬਾ ਦੇ 70 ਲੋੜਵੰਦ ਪਰਿਵਾਰਾਂ ਨੂੰ ਆਵਾਸ ਯੋਜਨਾ ਤਹਿਤ ਮਨਜ਼ੂਰੀ ਪੱਤਰ ਸੌਂਪੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।