13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਾਈ.ਐੱਸ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ 'ਚ ਸੋਨੇ ਦਾ ਤਗਮਾ ਜਿੱਤਿਆ <br/>

ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਜੇਤੂ ਖਿਡਾਰੀ ਸਕੂਲ ਸਟਾਫ਼ ਨਾਲ | ਅਜੀਤ ਤਸਵੀਰ <br/> 23-11-2025
ਬਰਨਾਲਾ, 22 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ 'ਚ ਸੋਨੇ ਦਾ ਤਗਮਾ ਜਿੱਤ ਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਖਿਡਾਰੀਆਂ ਨੇ ਕੋਚ ਲਖਵੀਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ | ਜੇਤੂ ਟੀਮ ਵਿਚ ਗੁਰਵੀਰ ਸਿੰਘ ਅਤੇ ਮਾਨਵਦੀਪ ਸਿੰਘ ਸਿੱਧੂ ਸ਼ਾਮਿਲ ਸਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਵਰੁਣ ਭਾਰਤੀ, ਪਿ੍ੰਸੀਪਲ ਮੋਹਿਤ ਜਿੰਦਲ ਨੇ ਹੋਣਹਾਰ ਖਿਡਾਰੀਆਂ, ਉਨ੍ਹਾਂ ਦੇ ਕੋਚ ਤੇ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸ਼ਹਿਣਾ ਸਕੂਲ ਵਿਖੇ ਤਿੰਨ ਰੋਜ਼ਾ ਟਰੇਨਿੰਗ ਲਗਾਈ ਅਗਲੀ ਖ਼ਬਰ ਜੀ.ਐੱਨ. ਇੰਟਰਨੈਸ਼ਨਲ ਸਕੂਲ ਵਲੋਂ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪ੍ਰਭਾਤ ਫੇਰੀ ਕੱਢੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।