23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਚੋਣਾਂ ਲਈ ਸੁਰੱਖਿਆ ਪ੍ਰਬੰਧ ਮਜਬੂਰ-ਐਸ.ਐਸ.ਪੀ ਚਹਿਲ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਮਜ਼ਬੂਤ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣ ਵਾਲੇ ਸਥਾਨਾਂ ਉੱਤੇ ਸੁਰੱਖਿਆ ਮੌਜੂਦ ਹੈ | ਇਸੇ ਤਰ੍ਹਾਂ ਚੋਣਾਂ ਵਾਲੇ ਅਤੇ ਗਿਣਤੀ ਵਾਲੇ ਦਿਨ ਲਈ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਅਮਨ ਅਮਾਨ ਅਤੇ ਨਿਰਪੱਖਤਾ ਨਾਲ ਹੋ ਸਕਣ |

ਪਿਛਲੀ ਖ਼ਬਰ ਆਦਿਵਾਸੀਆਂ ਦੇ ਕਤਲੇਆਮ ਵਿਰੁੱਧ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਸੂਬਾਈ ਕਨਵੈੱਨਸ਼ਨ ਤੇ ਮੁਜ਼ਾਹਰਾ 7 ਨੂੰ ਅਗਲੀ ਖ਼ਬਰ ਅੰਗੀਠੀ, ਕੋਲੇ ਵਾਲਾ ਹੀਟਰ, ਜਾਂ ਕਿਸੇ ਵੀ ਬਾਲਣ-ਅਧਾਰਿਤ ਹੀਟਰ ਲਾ ਕੇ ਬੰਦ ਕਮਰਿਆਂ 'ਚ ਸੌਣ ਤੋਂ ਸਖ਼ਤੀ ਨਾਲ ਕੀਤਾ ਜਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।