ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |