22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐੱਸ.ਬੀ.ਐੱਸ. ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 04-12-2025
ਬਰਨਾਲਾ, 3 ਦਸੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਨਰਸਰੀ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਕੋਆਰਡੀਨੇਟਰ ਗੁਰਜੀਤ ਕੌਰ ਨੇ ਕਿਹਾ ਕਿ ਇਹ ਗਤੀਵਿਧੀਆਂ ਬੱਚਿਆਂ ਨੂੰ ਵਿੱਦਿਅਕ ਗਿਆਨ ਦੇ ਨਾਲ-ਨਾਲ ਸਮਾਜਿਕ ਅਤੇ ਮਾਨਸਿਕ ਵਿਕਾਸ ਨੂੰ ਵੀ ਮਜ਼ਬੂਤ ਕਰਦੀਆਂ ਹਨ | ਪਿ੍ੰਸੀਪਲ ਕਮਲਜੀਤ ਕੌਰ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਕੀਤਾ ਦੌਰਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸਕੂਲ ਗਹਿਲ ਵਿਖੇ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।