06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ <br/>

ਅਜੀਤ ਡੈਸਕ 07-12-2025
ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਵਾਧੂ ਸਰਗਰਮੀਆਂ ਕਰਵਾਈਆਂ ਗਈਆਂ | ਜਿਸ ਵਿਚ ਪਲੇਵੇ ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਯੂ ਡਕੌਂਦਾ ਨੇ ਬਿਜਲੀ ਬਿੱਲ ਤੇ ਸੀਡ ਬਿੱਲ ਵਿਰੁੱਧ ਕਮਰ ਕਸੀ-ਬਲਾਕ ਪ੍ਰਧਾਨ ਸ਼ਹਿਣਾ <br/> ਅਗਲੀ ਖ਼ਬਰ ਬਰਨਾਲਾ ਨੂੰ ਨਗਰ ਨਿਗਮ ਬਣਾਉਣ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਐੱਮ.ਪੀ. ਮੀਤ ਹੇਅਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।