08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਐੱਸ.ਬੀ.ਐੱਸ. ਸਕੂਲ ਵਿਖੇ ਵਿਗਿਆਨ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ <br/>

ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸਾਇੰਸ ਲੈਬ ਵਿਚ ਅਧਿਆਪਕ ਵਿਦਿਆਰਥੀਆਂ ਨੂੰ ਪ੍ਰਯੋਗ ਕਰਵਾਉਣ ਮੌਕੇ | ਅਜੀਤ ਤਸਵੀਰ <br/> 07-12-2025
ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਗਿਆਨ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਦਸਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਅਧਿਆਪਕ ਨਰਾਇਣ ਗਰਗ ਨੇ ਵਿਦਿਆਰਥੀਆਂ ਨੂੰ ਸਾਇੰਸ ਲੈਬ ਵਿਚ ਪ੍ਰੈਕਟੀਕਲ ਗਿਆਨ ਦੇਣ ਸਬੰਧੀ ਪ੍ਰਯੋਗ ਕਰ ਕੇ ਦਿਖਾਏ | ਪਿ੍ੰਸੀਪਲ ਮੈਡਮ ਕਮਲਜੀਤ ਕੌਰ ਨੇ ਕਿਹਾ ਕਿ ਅਜਿਹੇ ਪ੍ਰਯੋਗ ਸਕੂਲ ਦੇ ਬੱਚਿਆਂ ਵਿਚ ਵਿਗਿਆਨਕ ਸੋਚ ਅਤੇ ਅਧਿਐਨ ਪ੍ਰਤੀ ਉਤਸ਼ਾਹਿਤ ਪੈਦਾ ਕਰਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਨੂੰ ਉੱਤਮ ਵਿੱਦਿਅਕ ਸੰਸਥਾ ਹੋਣ ਨੈਸ਼ਨਲ ਐਵਾਰਡ ਮਿਲਿਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪਿੰਡ ਚੀਮਾ ਸਮੇਤ ਕਈ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।