14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਵਾਂ ਗੁਰਦੁਆਰਾ ਸਾਹਿਬ ਪੱਖੋ ਕਲਾਂ ਤੋਂ ਫ਼ਤਿਹਗੜ੍ਹ ਸਾਹਿਬ ਲੰਗਰ ਲਗਾਉਣ ਲਈ ਜੱਥਾ ਰਵਾਨਾ <br/>

ਨਵਾਂ ਗੁਰਦੁਆਰਾ ਸਾਹਿਬ ਪੱਖੋ ਕਲਾਂ ਤੋਂ ਸ੍ਰੀ ਫ਼ਤਿਹਗੜ੍ਹ ਵਿਖੇ ਲੰਗਰ ਲਗਾਉਣ ਲਈ ਰਵਾਨਾ ਹੁੰਦੇ ਹੋਏ ਬਾਬਾ ਫ਼ਤਿਹ ਸਿੰਘ ਯਾਦਗਿਰੀ ਸਪੋਰਟਸ ਕਲੱਬ ਦੇ ਨੌਜਵਾਨ ਤੇ ਸੰਗਤਾਂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 25-12-2025
ਰੂੜੇਕੇ ਕਲਾਂ, 24 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਨਵਾਂ ਗੁਰਦੁਆਰਾ ਸਾਹਿਬ ਪੱਖੋ ਕਲਾਂ ਤੋਂ ਬਾਬਾ ਫ਼ਤਿਹ ਸਿੰਘ ਯਾਦਗਿਰੀ ਸਪੋਰਟਸ ਕਲੱਬ ਪੱਖੋ ਕਲਾਂ ਦੇ ਨੌਜਵਾਨਾਂ ਦੀ ਅਗਵਾਈ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਦੁੱਧ ਦਾ ਲੰਗਰ ਲਗਾਉਣ ਲਈ ਨੌਜਵਾਨਾਂ ਅਤੇ ਪਿੰਡ ਵਾਸੀਆਂ ਦਾ ਜਥਾ ਰਵਾਨਾ ਹੋਇਆ | ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਰਾਮ ਸਿੰਘ, ਭੁਪਿੰਦਰ ਸਿੰਘ, ਕਾਲਾ ਸਿੰਘ, ਬਹਾਦਰ ਸਿੰਘ, ਸੁਖਵਿੰਦਰ ਸਿੰਘ, ਜੱਗਾ ਸਿੰਘ, ਮੱਖਣ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਜੈ ਜੈ ਕਾਰ, ਜੱਸੂ ਸਿੰਘ, ਜੀਤ ਸਿੰਘ, ਮਨੀ ਸਿੰਘ, ਪੋਪੀ ਸਿੰਘ, ਪਾਲ ਸਿੰਘ, ਪਰਮਜੀਤ ਸਿੰਘ, ਗ੍ਰੰਥੀ ਰਾਮਦੇਵ ਸਿੰਘ ਬਦਰਾ, ਸੁਖਵਿੰਦਰ ਸਿੰਘ, ਸੁਖਮਨਪ੍ਰੀਤ ਸਿੰਘ, ਜਗਸੀਰ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਜੀਤ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਤਰਸੇਮ ਸਿੰਘ ਨੇ ਹੰਡਿਆਇਆ ਪੁਲਿਸ ਚੌਕੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਡਾ. ਜੱਗਾ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ ਦੇ ਪੱੁਤਰ ਦੀ ਮੌਤ 'ਤੇ ਦੱੁਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।