15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਸਟਾਫ਼ ਨੇ ਲਾਇਆ ਦੁੱਧ ਦਾ ਲੰਗਰ <br/>

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਗੇਟ 'ਤੇ ਲਾਏ ਸੰਗਤਾਂ ਲਈ ਦੁੱਧ ਦੇ ਲੰਗਰ 'ਤੇ ਸੇਵਾ ਕਰਦੇ ਹੋਏ ਬੱਸ ਮਾਲਕ, ਡਰਾਈਵਰ ਤੇ ਕੰਡਕਟਰ ਤੇ ਹੋਰ ਸਟਾਫ਼ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 25-12-2025
ਰੂੜੇਕੇ ਕਲਾਂ, 24 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਸਮੂਹ ਸਟਾਫ਼, ਬੱਸ ਮਾਲਕਾਂ, ਡਰਾਈਵਰਾਂ, ਕੰਡਕਟਰਾਂ, ਅਧਿਆਪਕਾਂ ਨੇ ਇਕੱਤਰ ਹੋ ਕੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸੰਗਤਾਂ ਲਈ ਬਰਨਾਲਾ ਮਾਨਸਾ ਮੁੱਖ ਮਾਰਗ ਸੰਸਥਾ ਦੇ ਗੇਟ 'ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਸੰਸਥਾ ਦੇ ਸਮੂਹ ਬੱਸ ਡਰਾਈਵਰਾਂ, ਕੰਡਕਟਰਾਂ ਤੇ ਮਾਲਕਾਂ ਨੇ ਲੰਗਰ ਸਮੇਂ ਸੇਵਾਵਾਂ ਨਿਭਾਈਆਂ |

ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਲੋਂ ਉੱਚ ਵਿੱਦਿਆ ਨੂੰ ਪ੍ਰਫੁੱਲਿਤ ਕਰਨ ਲਈ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।