15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

72ਵੀਂ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਲਈ ਪੰਜਾਬ ਟੀਮਾਂ ਦੇ ਚੋਣ ਟਰਾਇਲ 25 ਨੂੰ

ਅਜੀਤ ਡੈਸਕ 22-11-2025

ਜਲੰਧਰ, 21 ਨਵੰਬਰ (ਡਾ.ਜਤਿੰਦਰ ਸਾਬੀ)-72ਵੀਂ ਸੀਨੀਅਰ ਨੈਸ਼ਨਲ ਵਾਲੀਬਾਲ ਚੈਪੀਅਨਸ਼ਿਪ (ਮਰਦਾਂ ਤੇ ਔਰਤਾਂ ) ਦੇ ਵਰਗ 'ਚੋ ਵਾਰਾਣਸੀ (ਉੱਤਰ ਪ੍ਰਦੇਸ਼ ) ਵਿਖੇ 4 ਤੋਂ 11 ਜਨਵਰੀ 2026 ਤੱਕ ਕਰਵਾਈ ਜਾ ਰਹੀ ਹੈ | ਇਸ ਚੈਪੀਅਨਸ਼ਿਪ 'ਚ ਹਿੱਸਾ ਲੈਣ ਵਾਲੀਆਂ ਪੰਜਾਬ ਦੀਆਂ ਟੀਮਾਂ (ਮਰਦਾਂ ਤੇ ਔਰਤਾਂ) ਦੇ ਵਰਗ ਦੇ ਚੋਣ ਟਰਾਇਲ 25 ਨਵੰਬਰ ਨੂੰ ਸਵੇਰੇ 10 ਵਜੇ ਐਸ.ਐਸ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਖੇਡ ਮੈਦਾਨ 'ਚ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਦਿੱਤੀ ਗਈ |

ਪਿਛਲੀ ਖ਼ਬਰ ਪੰਜਾਬੀ ਨੌਜਵਾਨ ਦੇ ਕਾਤਲ ਨੂੰ ਸਜ਼ਾ <br/> ਅਗਲੀ ਖ਼ਬਰ ਕੈਨੇਡਾ ਤੇ ਅਮਰੀਕਾ ਵਿਚ ਨਸ਼ਾ ਤਸਕਰੀ ਦੇ ਵੱਡੇ ਕੇਸ ਦੀ ਜਾਂਚ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।