02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਿਹਤ ਤੇ ਮਨੁੱਖੀ ਸੇਵਾਵਾਂ ਬਾਰੇ ਵਿਭਾਗ ਵੱਲੋਂ ਵੱਡੀ ਪੱਧਰ 'ਤੇ ਮੁਲਾਜ਼ਮਾਂ ਦੀ ਛਾਂਟੀ ਦੀ ਤਿਆਰੀ <br/>

ਅਜੀਤ ਡੈਸਕ 17-07-2025
ਸੈਕਰਾਮੈਂਟੋ, 16 ਜੁਲਾਈ (ਹੁਸਨ ਲੜੋਆ ਬੰਗਾ)-ਸੁਪਰੀਮ ਕੋਰਟ ਵਲੋਂ ਸੰਘੀ ਏਜੰਸੀਆਂ 'ਚ ਟਰੰਪ ਪ੍ਰਸਾਸ਼ਨ ਵੱਲੋਂ ਮੁਲਾਜ਼ਮਾਂ ਦੀ ਛਾਂਟੀ ਉਪਰ ਰੋਕ ਹਟਾਏ ਜਾਣ ਤੋਂ ਬਾਅਦ ਯੂ.ਐੇਸ. ਡਿਪਾਰਟਮੈਂਟ ਆਫ ਹੈਲਥ ਐਂਡ ਹਿਊਮੈਨ ਸਰਵਿਸਜ਼ ਨੇ ਵੱਡੀ ਪੱਧਰ ਉਪਰ ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕਰ ਲਈ ਹੈ | ਸਿਹਤ ਤੇ ਮਨੁੱਖੀ ਸੇਵਾਵਾਂ ਬਾਰੇ ਵਿਭਾਗ 'ਚੋਂ ਪਹਿਲੀ ਅਪ੍ਰੈਲ ਤੋਂ ਮੁਲਾਜ਼ਮਾਂ ਦੀ ਛਾਂਟੀ ਸ਼ੁਰੂ ਕੀਤੀ ਗਈ ਸੀ ਤੇ ਟਰੰਪ ਪ੍ਰਸਾਸ਼ਨ ਵੱਲੋਂ ਵਿਭਾਗ 'ਚ 10000 ਨÏਕਰੀਆਂ ਘਟਾਉਣ ਦੀ ਯੋਜਨਾ ਹੈ | ਸਾਨ ਫਰਾਂਸਿਸਕੋ ਦੇ ਯੂ.ਐੇਸ. ਡਿਸਟਿ੍ਕਟ ਜੱਜ ਸੂਸਾਨ ਇਲਸਟੋਨ ਨੇ 22 ਮਈ ਨੂੰ ਮੁਲਾਜ਼ਮਾਂ ਦੀ ਛਾਂਟੀ ਉਪਰ ਰੋਕ ਲਾ ਦਿੱਤੀ ਸੀ ਜਦ ਕਿ ਸੁਪਰੀਮ ਕੋਰਟ ਨੇ ਆਪਣੇ 8 ਜੁਲਾਈ ਦੇ ਫੈਸਲੇ ਵਿੱਚ ਇਹ ਪਾਬੰਦੀ ਹਟਾ ਦਿੱਤੀ ਸੀ ਤੇ ਟਰੰਪ ਪ੍ਰਸਾਸ਼ਨ ਨੂੰ ਨÏਕਰੀਆਂ ਵਿੱਚ ਕਟÏਤੀ ਲਈ ਹਰੀ ਝੰਡੀ ਦੇ ਦਿੱਤੀ ਸੀ |

ਪਿਛਲੀ ਖ਼ਬਰ ਸਰੀ ਸਿਟੀ ਕੌਂਸਲ ਨੇ 23 ਜੁਲਾਈ ਨੂੰ 'ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜਾ' ਐਲਾਨਿਆ <br/> ਅਗਲੀ ਖ਼ਬਰ ਵਿਨੀਪੈਗ 'ਚ 26-27 ਜੁਲਾਈ ਨੂੰ ਤੀਸਰਾ ਮੀਰੀ-ਪੀਰੀ ਗਤਕਾ ਟੂਰਨਾਮੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।