29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਫਿਰੌਤੀ ਮੰਗਣ ਵਾਲੇ ਪੰਜਾਬੀ ਨੂੰ ਹੋਈ ਕੈਦ

ਅਜੀਤ ਡੈਸਕ 08-11-2025
ਐਡਮਿੰਟਨ, 7 ਨਵੰਬਰ (ਦਰਸ਼ਨ ਸਿੰਘ ਜਟਾਣਾ)-ਪਿਛਲੇ ਕੁਝ ਸਮੇਂ ਤੋਂ ਲਗਾਤਾਰ ਕਾਰੋਬਾਰੀਆਂ ਨੂੰ ਫ਼ੋਨ ਕਰਕੇ ਉਨ੍ਹਾਂ ਦਾ ਜਾਨੀ-ਮਾਲੀ ਨੁਕਸਾਨ ਕਰਨ ਦੀਆਂ ਧਮਕੀਆਂ ਦੇ ਕੇ ਉਨ੍ਹਾਂ ਤੋਂ ਫਿਰੌਤੀਆਂ ਲਈ ਜਾ ਰਹੀਆਂ ਹਨ ਤੇ ਸਿਲਸਿਲਾ ਹੁਣ ਵੀ ਜਾਰੀ ਹੈ ਪਰ ਅਲਬਰਟਾ ਪੁਲਿਸ ਨੇ ਇਕ ਛਾਣਬੀਣ ਤੋਂ ਬਾਅਦ ਪਿਛਲੇ ਸਮੇਂ ਪੰਜਾਬੀ ਨੌਜਵਾਨ ਗੁਰਕਰਨ ਸਿੰਘ (21) ਨੂੰ ਗਿ੍ਫ਼ਤਾਰ ਕੀਤਾ ਸੀ ਤੇ ਉਸ ਉਪਰ ਲੱਗੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਜਾਂਚ ਲੈਣ ਤੋਂ ਬਾਅਦ ਐਡਮਿੰਟਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਨੇ ਸਬੂਤਾਂ ਤੇ ਬਿਆਨਾਂ ਦੇ ਆਧਾਰ 'ਤੇ ਉਪਰੋਕਤ ਨੌਜਵਾਨ ਨੂੰ 7 ਸਾਲ ਦੀ ਸਖ਼ਤ ਸਜ਼ਾ ਦਾ ਹੁਕਮ ਕੀਤਾ ਹੈ |

ਪਿਛਲੀ ਖ਼ਬਰ -ਭਾਰਤੀ ਹਾਕੀ ਦੇ 100 ਸਾਲ- ਦੇਸ਼ ਭਰ 'ਚ ਹਾਕੀ ਦੇ ਜਸ਼ਨਾਂ ਦਾ ਮਾਹੌਲ <br/> ਅਗਲੀ ਖ਼ਬਰ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੁਹਾਲੀ ਪੁੱਜਣ 'ਤੇ ਸ਼ਾਨਦਾਰ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।