29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ਼ਿਕਾਗੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 08-11-2025
ਸ਼ਿਕਾਗੋ, 7 ਨਵੰਬਰ (ਕੇਵਲ ਗੁਰਾਇਆ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਕਾਗੋ ਦੇ ਗੁਰਦੁਆਰਾ ਸਿੱਖ ਰਿਲੀਜਨ ਸੁਸਾਇਟੀ ਪੈਲਾਟਾਈਨ ਵਿਖੇ ਬੜੀ ਸ਼ਰਧਾ ਨਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਦੌਰਾਨ ਭਾਈ ਅਨਮੋਲ ਸਿੰਘ ਰਤਨ, ਕਥਾ ਵਾਚਕ ਭਾਈ ਲਖਵਿੰਦਰ ਸਿੰਘ, ਭਾਈ ਅਸ਼ਵਿੰਦਰ ਸਿੰਘ ਹਜ਼ੂਰੀ ਰਾਗੀ ਨੇ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਓਾਟਾਰੀਓ ਖਾਲਸਾ ਦਰਬਾਰ ਗੁਰੂਘਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਭਾਈ ਸਵਰਨਜੀਤ ਸਿੰਘ ਖਾਲਸਾ ਦੀ ਜਿੱਤ 'ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।