ਸੰਸਦ ਮੈਂਬਰ ਗੁਰਮੇਸ਼ ਸਿੰਘ ਬਣੇ ਨਿਊ ਸਾਊਥ ਵੇਲਜ਼ ਤੋਂ ਨੈਸ਼ਨਲ ਪਾਰਟੀ ਦੇ ਸੂਬਾਈ ਪ੍ਰਧਾਨ
ਅਜੀਤ ਡੈਸਕ
19-11-2025
ਉਮੀਦ ਕੀਤੀ ਜਾ ਰਹੀ ਹੈ ਕਿ ਉਹ ਪੰਜਾਬੀਆਂ ਦੀ ਆਵਾਜ਼ ਨੂੰ ਉੱਪਰ ਤੱਕ ਲੈ ਕੇ ਜਾਣਗੇ ਤੇ ਆਸਟਰੇਲੀਆ ਦੇ ਪੰਜਾਬੀਆਂ ਨਾਲ ਸੰਬੰਧ ਹੋਰ ਮਜਬੂਤ ਹੋਣਗੇ |