28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੀ. ਓ. ਸਟਾਫ਼ ਵਲੋਂ ਇਕ ਭਗੌੜਾ ਗਿ੍ਫ਼ਤਾਰ

ਅਜੀਤ ਡੈਸਕ 27-09-2025
ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)-ਪੀ. ਓ. ਸਟਾਫ਼ ਟੀਮ ਨੇ ਇਕ ਭਗੌੜੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਿ੍ਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਭਗੌੜੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਲਈ ਹੈੱਡ ਕਾਂਸਟੇਬਲ ਸੰਦੀਪ ਸਿੰਘ, ਸੁਨੀਲ, ਅਸ਼ਵਨੀ ਅਤੇ ਮਹਾਵੀਰ ਦੀ ਇਕ ਟੀਮ ਬਣਾਈ ਸੀ | ਇਸ ਟੀਮ ਨੇ ਭਗੌੜੇ ਮੁਲਜ਼ਮ ਜਾਨ ਮੁਹੰਮਦ ਪੁੱਤਰ ਰਈਸ ਵਾਸੀ ਲਾਪਰਾ ਪਿੰਡ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ ਅਤੇ ਭਗੌੜੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ¢

ਪਿਛਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਵਿਖੇ ਇਕ ਰੋਜ਼ਾ ਬਹੁ-ਅਨੁਸ਼ਾਸਨੀ ਰਾਸ਼ਟਰੀ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੇ ਯਤਨਾਂ ਸਦਕਾ ਖੇਡ ਉਤਸਵ ਲਈ ਰਜਿਸਟ੍ਰੇਸ਼ਨ ਵੱਡੇ ਪੱਧਰ 'ਤੇ ਕਰਵਾਈ ਜਾ ਰਹੀ ਹੈ: ਰਵਿੰਦਰ ਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।