21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਲੋਹੀਆਂ 'ਚ ਵਿਸ਼ਵਕਰਮਾ ਦਿਵਸ 22 ਨੂੰ

ਅਜੀਤ ਡੈਸਕ 22-10-2025
ਲੋਹੀਆਂ ਖਾਸ, 21 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਰਾਮਗੜ੍ਹੀਆ ਸਭਾ ਲੋਹੀਆਂ ਖਾਸ ਵੱਲੋਂ ਹਸਤ ਕਲਾ ਦੇ ਰਚੇਤਾ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਮਿਤੀ 22 ਅਕਤੂਬਰ ਦਿਨ ਬੁੱਧਵਾਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿਿੰਦਆਂ ਸਭਾ ਦੇ ਸਹਿਯੋਗੀ ਅਤੇ ਵਾਰਡ ਨੰ: 8 ਤੋਂ ਯੂਥ ਆਗੂ ਅਮਨ ਪਨੇਸਰ ਨੇ ਦੱਸਿਆ ਕਿ 'ਵਿਸ਼ਵਕਰਮਾ ਦਿਵਸ' ਬਾਬਾ ਵਿਸ਼ਵਕਰਮਾ ਜੀ ਦੇ ਨਵੇਂ ਬਣਾਏ ਰਹੇ ਭਵਨ ਦੇ ਨਵੇਂ ਸਥਾਨ ਸਿੱਧੂਪੁਰ ਰੋਡ, ਸਾਹਮਣੇ ਸਰਕਾਰੀ ਹਸਪਤਾਲ, ਲੋਹੀਆਂ ਖਾਸ ਵਿਖੇ ਮਨਾਇਆ ਜਾ ਰਿਹਾ ਹੈ, ਇਸ ਸਮਾਗਮ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਸਵੇਰੇ 9 ਵਜੇ ਕਰਵਾਏ ਜਾਣਗੇ ਉਪਰੰਤ ਸ਼ਬਦ ਕੀਰਤਨ ਅਤੇ ਗੁਰੂ ਕੇ ਲੰਗਰਾਂ ਦੇ ਪ੍ਰਵਾਹ ਚੱਲਣਗੇ | ਉਨ੍ਹਾਂ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮਗਰੋਂ ਹਵਾ ਦੀ ਗੁਣਵਤਾ 'ਚ ਆਇਆ ਨਿਘਾਰ <br/> ਅਗਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਸ਼ਰਧਾ ਭਾਵ ਨਾਲ ਨਤਮਸਤਕ ਹੋਈਆਂ ਸੰਗਤਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।