27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਅਖਾੜਾ ਵਿਖੇ ਜਗਰਾਤਾ 6 ਨੂੂੰ

ਅਜੀਤ ਡੈਸਕ 02-06-2025
ਜਲੰਧਰ, 1 ਜੂਨ-(ਅ.ਬ.) ਇਥੋਂ ਥੋੜ੍ਹੀ ਦੂਰ ਪਿੰਡ ਅਖਾੜਾ (ਜਲੰਧਰ) ਵਿਖੇ ਨਗਰ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜੂਨ (ਸ਼ੁੱਕਰਵਾਰ) ਨੂੰ ਮਹਾਂਮਾਈ ਦਾ ਸਾਲਾਨਾ ਜਾਗਰਣ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪ੍ਰਸਿੱਧ ਪਾਰਟੀਆਂ ਮਹਾਂਮਾਈ ਦਾ ਗੁਣਗਾਨ ਕਰ ਕੇ ਆਈ ਹੋਈ ਸੰਗਤ ਨੂੰ ਨਿਹਾਲ ਕਰਨਗੀਆਂ | ਇਸ ਮੌਕੇ ਸਵੇਰ ਤੋਂ ਹੀ ਚਾਹ-ਪਕੌੜੇ, ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਆਈ ਹੋਈ ਸੰਗਤ ਲਈ ਲੰਗਰ ਚਲਦਾ ਰਹੇਗਾ |

ਪਿਛਲੀ ਖ਼ਬਰ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਜੌੜਾ-ਭੱਟੀਆਂ ਵਿਖੇ ਸਾਲਾਨਾ ਮੇਲਾ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।