27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮੋਬਾਈਲ ਰਿਪੇਅਰ ਕਰਾਉਣ ਗਏ ਵਿਅਕਤੀ ਦਾ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 02-06-2025
ਜੰਡਿਆਲਾ ਮੰਜਕੀ, 1 ਜੂਨ (ਸੁਰਜੀਤ ਸਿੰਘ ਜੰਡਿਆਲਾ)-ਸਤਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਕੋਟ ਬਾਦਲ ਖਾਂ, ਥਾਣਾ ਨੂਰਮਹਿਲ ਨੇ ਦੱਸਿਆ ਕਿ ਸਨਿਚਰਵਾਰ ਨੂੰ ਆਪਣੇ ਪਿੰਡ ਕੋਟ ਬਾਦਲ ਖਾਂ ਤੋਂ ਮੈਂ ਨੂਰਮਹਿਲ ਦੀ ਮੋਬਾਇਲ ਰਿਪੇਅਰ ਦੁਕਾਨ 'ਤੇ ਆਪਣਾ ਮੋਬਾਈਲ ਰਿਪੇਅਰ ਕਰਵਾਉਣ ਵਾਸਤੇ ਮੋਟਰਸਾਈਕਲ ਨੰਬਰ ਪੀਬੀ08-ਈਆਰ- 9683 ਸਪਲੈਂਡਰ 'ਤੇ ਸ਼ਾਮ 7 ਵਜੇ ਦੇ ਕਰੀਬ ਗਿਆ | ਜਦੋਂ ਮੈਂ ਦੁਕਾਨ ਦੇ ਬਾਹਰ ਆ ਕੇ ਆਪਣਾ ਮੋਟਰਸਾਈਕਲ ਦੇਖਿਆ ਤਾਂ ਉਥੇ ਨਹੀਂ ਸੀ | ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕਰਨ 'ਤੇ ਪਤਾ ਲੱਗਾ ਕਿ ਇਕ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ ਹੈ | ਉਨ੍ਹਾਂ ਕਿਹਾ ਕਿ ਚੋਰੀ ਦੀ ਇਸ ਘਟਨਾ ਸਬੰਧੀ ਤੁਰੰਤ ਥਾਣਾ ਨੂਰਮਹਿਲ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਰਮਨ ਅਰੋੜਾ ਤੇ ਮਹੇਸ਼ ਮਖੀਜਾ ਦਾ ਸਿਵਲ ਹਸਪਤਾਲ ਵਿਖੇ ਕਰਵਾਇਆ ਮੈਡੀਕਲ ਅਗਲੀ ਖ਼ਬਰ ਫੈਡਰੇਸ਼ਨ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।