17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਵਿਸ਼ਵ ਪ੍ਰਸਿੱਧ ਦÏੜਾਕ ਦੀ ਯਾਦ 'ਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ 'ਚ ਸੋਗ ਸਮਾਰੋਹ <br/>

ਅਜੀਤ ਡੈਸਕ 16-07-2025
ਆਦਮਪੁਰ, 15 ਜੁਲਾਈ (ਹਰਪ੍ਰੀਤ ਸਿੰਘ)- ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ), ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਦੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਵਿਸ਼ਵ ਪ੍ਰਸਿੱਧ ਮੈਰਾਥਨ ਦÏੜਾਕ ਫÏਜਾ ਸਿੰਘ ਦੀ ਯਾਦ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲੇ ਜਲੰਧਰ ਵਿਖੇ ਸੋਗ ਸਭਾ ਦਾ ਆਯੋਜਨ ਕੀਤਾ ਗਿਆ ¢ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਧਰਮਜੀਤ ਪਰਮਾਰ ਨੇ ਆਪਣੇ ਸ਼ਰਧਾਂਜਲੀ ਭਾਸ਼ਣ ਵਿੱਚ ਆਖਿਆ ਕਿ ਫÏਜਾ ਸਿੰਘ ਸਿਰਫ਼ ਇੱਕ ਦÏੜਾਕ ਨਹੀਂ ਸਗੋਂ ਇਕ ਯੁੱਗ ਪੁਰਸ਼ ਸਨ ¢ ਸਮਾਗਮ ਵਿਚ ਸ. ਰੂਪ ਸਿੰਘ (ਡਿਪਟੀ ਰਜਿਸਟਰਾਰ), ਡਾ. ਵਿਜੇ ਧੀਰ (ਡੀਨ ਅਕਾਦਮਿਕ) ਸਰੀਰਕ ਸਿੱਖਿਆ ਵਿਭਾਗ ਦੇ ਐਚ.ਓ.ਡੀ ਅਤੇ ਸਪੋਰਟਸ ਡਾਇਰੇਟਰ ਡਾ.ਅਮਰਜੀਤ ਸਿੰਘ, ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਦੇ ਪਿ੍ੰ.ਰਣਜੀਤ ਸਿੰਘ, ਸੰਤ ਬਾਬਾ ਭਾਗ ਸਿੰਘ ਇੰਸਟੀਚਿਊਟ ਆਫ ਨਰਸਿੰਗ ਦੇ ਪਿ੍ੰਸੀਪਲ ਤੇ ਵੱਖ-ਵੱਖ ਵਿਭਾਗਾਂ ਦੇ ਡੀਨ, ਮੁਖੀ, ਪ੍ਰੋਫ਼ੈਸਰ ਸਹਿਬਾਨ ਹਾਜ਼ਰ ਸਨ¢

ਪਿਛਲੀ ਖ਼ਬਰ ਪੰਜਾਬ ਸਬ ਜੂਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 19 ਨੂੰ ਅਗਲੀ ਖ਼ਬਰ ਨਿਤਿਨ ਕੋਹਲੀ ਦੀ ਪਹਿਲਕਦਮੀ ਦਾ ਅਸਰ, ਇੰਪਰੂਵਮੈਂਟ ਟਰੱਸਟ ਨੇ ਐਨ.ਓ.ਸੀ. ਫ਼ੀਸਾਂ 'ਚ ਦਿੱਤੀ ਵੱਡੀ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।