17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੁਸ਼ੀਲ ਰਿੰਕੂ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਵਿਖੇ ਹੋਏ ਹਾਜ਼ਰ <br/>

ਅਜੀਤ ਡੈਸਕ 16-07-2025
ਜਲੰਧਰ, 15 ਜੁਲਾਈ (ਸ਼ਿਵ)- ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਬਸਤੀ ਬਾਬਾ ਖੇਲ੍ਹ ਵਿਖੇ ਸਥਿਤ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਵਿਖੇ ਮੱਥਾ ਟੇਕਿਆ ਅਤੇ ਸਾਲਾਨਾ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਦਰਬਾਰ ਦੇ ਗੱਦੀਨ ਨਸ਼ੀਨ ਸੇਵਾਦਾਰ ਮੰਤਰੀ ਬਾਬਾ ਜੀ ਅਤੇ ਹੋਰਨਾਂ ਨੇ ਸੁਸ਼ੀਲ ਰਿੰਕੂ ਦਾ ਸਵਾਗਤ ਕੀਤਾ | ਸੁਸ਼ੀਲ ਰਿੰਕੂ ਨੇ ਕਿਹਾ ਕਿ ਦਰਬਾਰ ਹਜ਼ਰਤ ਬਾਬਾ ਸ਼ਾਹ ਦੀਵਾਲੀ ਚਿਸ਼ਤੀ ਜੀ ਦੇ ਗੱਦੀਨ ਨਸ਼ੀਨ ਸੇਵਾਦਾਰ ਮੰਤਰੀ ਬਾਬਾ ਜੀ ਪਿਛਲੇ 9 ਸਾਲਾਂ ਤੋਂ ਦਰਬਾਰ ਵਿਚ ਇੱਕ ਸਾਲਾਨਾ ਪ੍ਰੋਗਰਾਮ ਦਾ ਆਯੋਜਨ ਕਰਦੇ ਹਨ, ਜਿਸ ਵਿਚ ਦੂਰ-ਦੁਰਾਡੇ ਤੋਂ ਲੋਕ ਸ਼ਾਮਲ ਹੁੰਦੇ ਹਨ |

ਪਿਛਲੀ ਖ਼ਬਰ ਭਾਜਪਾ ਨੇ ਸੰਪਰਕ ਅਭਿਆਨ ਤਹਿਤ ਪਿੰਡ ਲਸੂੜੀ ਵਿਖੇ ਲਗਾਇਆ ਵਿਸ਼ੇਸ਼ ਕੈਂਪ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਨੀਤੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਪਰਮਜੀਤ ਸਿੰਘ ਜੌਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।