29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹੈਰੋਇਨ ਦੇ ਮਾਮਲੇ 'ਚ ਕੈਦ

ਅਜੀਤ ਡੈਸਕ 18-07-2025
ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 25 ਗਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਅੰਜੂ ਪਤਨੀ ਭਾਰਤ ਭੂਸ਼ਨ ਵਾਸੀ ਘਾਅ ਮੰਡੀ, ਬਸਤੀ ਸ਼ੇਖ਼ ਜਲੰਧਰ ਨੂੰ ਤਿੰਨ ਮਹੀਨੇ ਦੀ ਕੈਦ ਤੇ 3000 ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਉਕਤ ਖ਼ਿਲਾਫ਼ 14 ਦਸੰਬਰ 2019 ਨੂੰ ਥਾਣਾ ਪੰਜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਹਲਕਾ ਉੱਤਰੀ ਦੇ ਬੂਥ ਲੈਵਲ ਅਫ਼ਸਰਾਂ ਨੂੰ ਦਿੱਤੀ ਜਾ ਰਹੀ ਸਿਖਲਾਈ ਖ਼ਤਮ ਅਗਲੀ ਖ਼ਬਰ ਇੰਨੋਸੈਂਟ ਹਾਰਟਸ 'ਚ ਪੁਲਿਸ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।