25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮੇਲਾ ਸਿੰਘ ਰੁੜਕਾ ਜ਼ਿਲ੍ਹਾ ਜਲੰਧਰ ਦੇ ਮੀਡੀਆ ਇੰਚਾਰਜ ਨਿਯੁਕਤ

ਅਜੀਤ ਡੈਸਕ 19-07-2025
ਗੁਰਾਇਆ, 18 ਜੁਲਾਈ (ਬਲਵਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਮੇਲਾ ਸਿੰਘ ਰੁੜਕਾ ਨੂੰ ਜ਼ਿਲ੍ਹਾ ਜਲੰਧਰ ਦਿਹਾਤੀ ਦਾ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਹ ਲੰਬੇ ਸਮੇਂ ਤੋਂ ਸੰਘਰਸ਼ ਦਾ ਪੱਲਾ ਫੜ ਸਮਾਜ ਸੇਵਾ ਨੂੰ ਸਮਰਪਿਤ ਆਗੂ ਵਲੋਂ ਵਿਚਰ ਰਹੇ ਹਨ | ਇਸ ਨਿਯੁਕਤੀ 'ਤੇ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਵੱਧ ਗਈ ਹੈ |
ਪਿਛਲੀ ਖ਼ਬਰ ਨਹਿਰ 'ਚ ਡਿੱਗਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਿੰਡ ਨੌਗੱਜਾ 'ਚ ਪ੍ਰਵਾਸੀ ਮਜ਼ਦੂਰ 'ਤੇ ਹਮਲਾ, ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।