25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਹਿਰ 'ਚ ਡਿੱਗਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 19-07-2025
ਗੁਰਾਇਆ, 18 ਜੁਲਾਈ (ਬਲਵਿੰਦਰ ਸਿੰਘ)- ਨਜ਼ਦੀਕੀ ਬੜਾ ਪਿੰਡ ਨਹਿਰ ਨੇੜੇ ਨਹਿਰ 'ਚ ਮੋਟਰਸਾਈਕਲ ਸਮੇਤ ਡਿੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਸੁਭਾਸ਼ ਕੁਮਾਰ ਚੌਕੀ ਇੰਚਾਰਜ ਧੁਲੇਤਾ ਨੇ ਦੱਸਿਆ ਕਿ ਮਨਰਾਜ ਸਿੰਘ (25) ਵਾਸੀ ਪਿੰਡ ਬੜਾ ਪਿੰਡ, ਪਿੰਡ ਅੱਟਾ ਵਲ ਦੇ ਪਾਸੇ ਤੋਂ ਰਾਤ ਸਮੇਂ ਮੋਟਰਸਾਈਕਲ 'ਤੇ ਆ ਰਿਹਾ ਸੀ ਕਿ ਹਨੇਰੇ 'ਚ ਨਹਿਰ ਦੀ ਪਟੜੀ ਨਾਲ ਟਕਰਾ ਕੇ ਨਹਿਰ ਵਿਚ ਡਿਗ ਪਿਆ ਜਿਸ ਨਾਲ ਉਸ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਫਿਲੌਰ ਪੋਸਟਮਾਰਟਮ ਲਈ ਭੇਜ ਦਿੱਤਾ ਹੈ | ਪੁਲਿਸ ਦਾ ਕਹਿਣਾ ਹੈ ਕਿ ਉਹ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਕਠਾਰ ਨੇੜੇ ਐਲ.ਪੀ.ਜੀ. ਗੈਸ ਨਾਲ ਭਰਿਆ ਟੈਂਕਰ ਪਲਟਿਆ ਅਗਲੀ ਖ਼ਬਰ ਮੇਲਾ ਸਿੰਘ ਰੁੜਕਾ ਜ਼ਿਲ੍ਹਾ ਜਲੰਧਰ ਦੇ ਮੀਡੀਆ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।