24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਕੌਂਸਲਰ ਜਤਿਨ ਗੁਲਾਟੀ ਨੇ ਆਪਣੇ ਵਾਰਡ 'ਚ ਨਵੀਆਂ ਸਟਰੀਟ ਲਾਈਟਾਂ ਲਗਵਾਈਆਂ

ਅਜੀਤ ਡੈਸਕ 20-07-2025
ਜਲੰਧਰ, 19 ਜੁਲਾਈ (ਸ਼ਿਵ)- ਵਾਰਡ ਨੰਬਰ 70 ਦੇ 'ਆਪ' ਕੌਂਸਲਰ ਜਤਿਨ ਗੁਲਾਟੀ, ਵਾਰਡ ਦੀ ਸਫ਼ਾਈ ਵੱਲ ਲਗਾਤਾਰ ਧਿਆਨ ਦੇ ਰਹੇ ਹਨ, ਦੂਜੇ ਪਾਸੇ ਉਨ੍ਹਾਂ ਨੇ ਵਾਰਡ ਵਿਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ | ਕੌਂਸਲਰ ਸ੍ਰੀ ਗੁਲ੍ਹਾਟੀ ਦਾ ਕਹਿਣਾ ਹੈ ਕਿ ਸਟਰੀਟ ਲਾਈਟਾਂ ਦੀ ਅਣਹੋਂਦ ਕਾਰਨ ਇਲਾਕੇ ਦੇ ਵਸਨੀਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਕਿ ਗ਼ਲਤ ਲੋਕ ਹਨੇਰੇ ਦਾ ਫ਼ਾਇਦਾ ਉਠਾ ਕੇ ਚੋਰੀਆਂ ਕਰਦੇ ਹਨ | ਉਨ੍ਹਾਂ ਮੇਅਰ ਵਿਨੀਤ ਧੀਰ ਤੇ ਹਲਕਾ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵਾਰਡ 70 ਦੇ ਲੋਕਾਂ ਦੀ ਸਮੱਸਿਆ ਨੂੰ ਸਮਝਦੇ ਹੋਏ ਸਟਰੀਟ ਲਾਈਟਾਂ ਲਗਾਈਆਂ |
ਪਿਛਲੀ ਖ਼ਬਰ ਰਿੰਕੂ ਨੇ ਆਦਮਪੁਰ ਹਲਕੇ 'ਚ 2 ਰੇਲਵੇ ਓਵਰ ਬਿ੍ਜਾਂ ਦੇ ਨਿਰਮਾਣ ਲਈ ਰੇਲ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਹੋਇਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।