20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜੇ.ਡੀ. ਸੈਂਟਰਲ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅਜੀਤ ਡੈਸਕ 21-07-2025
ਮਹਿਤਪੁਰ, 20 ਜੁਲਾਈ (ਲਖਵਿੰਦਰ ਸਿੰਘ)- ਜੇ.ਡੀ. ਸੈਂਟਰਲ ਸਕੂਲ ਵਿੱਚ ਵਿਦਿਆਰਥੀਆਂ ਲਈ ਇੱਕ ਦਿਲਚਸਪ ਕੈਲੀਗ੍ਰਾਫ਼ੀ ਪ੍ਰੋਗਰਾਮ ਕਰਵਾਇਆ ਗਿਆ | ਇਸ 'ਚ ਵਿਦਿਆਰਥੀਆਂ ਨੂੰ ਕੈਲੀਗ੍ਰਾਫ਼ੀ ਦੀ ਕਲਾ ਸਿੱਖਣ ਤੇ ਆਪਣੇ ਹੁਨਰ ਨੂੰ ਵਿਕਸਤ ਕਰਨ ਦਾ ਇੱਕ ਸ਼ਾਨਦਾਰ ਮੌਕਾ ਦਿੱਤਾ ਗਿਆ | ਸਿਮਰਜੀਤ ਸਿੰਘ ਮੋਮੀ ਤੇ ਪਿ੍ੰਸੀਪਲ ਮੈਡਮ ਰੰਜਨਾ ਰਾਏ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਉਲੀਕਿਆ ਗਿਆ | ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਕੈਲੀਗ੍ਰਾਫ਼ੀ ਸ਼ੈਲੀਆਂ ਤੇ ਤਕਨੀਕਾਂ ਬਾਰੇ ਸਿੱਖਿਆ |
ਪਿਛਲੀ ਖ਼ਬਰ ਅਦਾਲਤੀ ਸਟੇਅ ਦੇ ਬਾਵਜੂਦ ਗੇਟ ਅੱਗੇ ਕੰਧ ਬਣਾਈ ਅਗਲੀ ਖ਼ਬਰ ਬਾਬਾ ਸ਼ੰਟੂ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।