20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਦਿਨੇਸ਼ ਢਲ ਤੇ ਜੱਸਲ ਨੇ ਟਿਊਬਵੈੱਲ ਦਾ ਕੀਤਾ ਉਦਘਾਟਨ

ਅਜੀਤ ਡੈਸਕ 21-07-2025
ਜਲੰਧਰ, 20 ਜੁਲਾਈ (ਸ਼ਿਵ)- ਵਾਰਡ ਨੰਬਰ 84 ਵਿਚ ਮੁਹੱਲਾ ਦਾਦਾ ਮਲ ਦੇ ਬਾਹਰ ਮਕਸੂਦਾਂ ਵਿਚ ਟਿਊਬਵੈੱਲ ਦਾ ਉਦਘਾਟਨ ਉੱਤਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਦਿਨੇਸ਼ ਢਲ ਅਤੇ ਸਾਬਕਾ ਕੌਂਸਲਰ ਦੇਸ ਰਾਜ ਜੱਸਲ ਵਲੋਂ ਕੀਤਾ ਗਿਆ | ਇਸ ਮੌਕੇ ਕੌਂਸਲਰ ਅਮਿਤ ਢਲ, ਡਾ. ਟਿੱਕਾ, ਬਨਾਰਸੀ ਲਾਲ ਤੇ ਹੋਰ ਲੋਕ ਹਾਜ਼ਰ ਸਨ | ਦਿਨੇਸ਼ ਢਲ ਦਾ ਇਲਾਕਾ ਵਾਸੀਆਂ ਨੇ ਧੰਨਵਾਦ ਕੀਤਾ ਤੇ ਕਿਹਾ ਕਿ ਮੁਹੱਲੇ ਵਿਚ ਪਾਣੀ ਦੀ ਕਮੀ ਦੂਰ ਹੋ ਜਾਵੇਗੀ |
ਪਿਛਲੀ ਖ਼ਬਰ ਗੁਰਦੀਪ ਕਾਲੜਾ ਇਨਕਮ ਟੈਕਸ ਬਾਰ ਜਲੰਧਰ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਜਲੰਧਰ ਨੇ ਪਟਿਆਲਾ ਨੂੰ ਹਰਾ ਕੇ ਫਾਈਨਲ 'ਚ ਥਾਂ ਪੱਕੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।