21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬੱਲੀ ਥਿੰਦ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 21-07-2025
ਮਹਿਤਪੁਰ, 20 ਜੁਲਾਈ (ਲਖਵਿੰਦਰ ਸਿੰਘ) - ਸੀਨੀਅਰ ਭਾਜਪਾ ਆਗੂ ਬਲਜੀਤ ਸਿੰਘ ਬੱਲੀ ਥਿੰਦ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਗੁਰਦੇਵ ਸਿੰਘ ਪਿਛਲੇਂ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਸਦੀਵੀਂ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ | ਬੱਲੀ ਥਿੰਦ ਨੇ ਦੱਸਿਆ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਬੀਮਾਰ ਸਨ ਤੇ ਲੁਧਿਆਣਾ ਡੀ. ਐਮ.ਸੀ. ਦਾਖ਼ਲ ਸਨ, ਪਿਛਲੇ ਸੋਮਵਾਰ ਉਹਨਾਂ ਆਖਰੀ ਸਾਹ ਲਏ | ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਦੇ ਭੋਗ 23 ਜੁਲਾਈ ਦਿਨ ਬੁੱਧਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪੈਣਗੇ ਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਕਸਬਾ ਮੁਹੱਲਾ ਮਹਿਤਪੁਰ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਆਦਮਪੁਰ ਦੇ ਪਿੰਡਾਂ ਦੇ ਸਟੇਡੀਅਮਾਂ ਲਈ 7 ਕਰੋੜ ਦੀ ਗਰਾਂਟ ਦੇਣ 'ਤੇ ਪਵਨ ਕੁਮਾਰ ਟੀਨੂੰ ਦਾ ਧੰਨਵਾਦ- ਕੋਚ ਭਗਵੰਤ ਸਿੰਘ... ਅਗਲੀ ਖ਼ਬਰ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰਨ ਦੀ ਸਰਕਾਰ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ- ਜਸਵੀਰ ਕੌਰ ਜੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।