27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਾਜਪਾ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ <br/>

ਪੰਡਿਤ ਦੀਨ ਦਿਆਲ ਉਪਾਧਿਆਇ ਦੇ ਬੁੱਤ 'ਤੇ ਸ਼ਰਧਾ ਦੇ ਫ਼ੁੱਲ ਭੇਟ ਕਰਨ ਮੌਕੇ ਮਨੋਰੰਜਨ ਕਾਲੀਆ, ਸੁਸ਼ੀਲ ਰਿੰਕੂ, ਰਾਕੇਸ਼ ਰਾਠੌਰ, ਕ੍ਰਿਸ਼ਨ ਦੇਵ ਭੰਡਾਰੀ, ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ ਤੇ ਹੋਰ | ਤਸਵੀਰਾਂ : ਮੁਨੀਸ਼ <br/> 26-09-2025
ਜਲੰਧਰ, 25 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਮਹਾਨ ਚਿੰਤਕ ਅਤੇ ਪਾਰਟੀ ਦੇ ਮਾਰਗ ਦਰਸ਼ਕ ਪੰਡਿਤ ਦੀਨ-ਦਿਆਲ ਉਪਾਧਿਆਇ ਦਾ ਜਨਮ ਦਿਨ ਸਥਾਨਕ ਦੀਨ-ਦਿਆਲ ਉਪਾਧਿਆਇ ਨਗਰ ਵਿਚ ਪੰਡਿਤ ਦੀਨ-ਦਿਆਲ ਉਪਾਧਿਆਇ ਦੇ ਬੁੱਤ 'ਤੇ ਫ਼ੁੱਲ ਮਾਲਾਵਾਂ ਭੇਟ ਕਰਕੇ ਮਨਾਇਆ ਗਿਆ¢ ਇਸ ਮÏਕੇ ਮਨੋਰੰਜਨ ਕਾਲੀਆ, ਰਾਕੇਸ਼ ਰਾਠÏਰ, ਸੁਸ਼ੀਲ ਕੁਮਾਰ ਰਿੰਕੂ, ਕ੍ਰਿਸ਼ਨ ਦੇਵ ਭੰਡਾਰੀ, ਰਮਨ ਪੱਬੀ, ਅਸ਼ੋਕ ਸਰੀਨ ਹਿੱਕੀ, ਮਨੀਸ਼ ਵਿਜ, ਭਗਵੰਤ ਪ੍ਰਭਾਕਰ, ਅਸ਼ਵਨੀ ਭੰਡਾਰੀ, ਅਮਿੱਤ ਭਾਟੀਆ, ਯੋਗੇਸ਼ ਮਲਹੋਤਰਾ, ਅਸ਼ੋਕ ਚੱਢਾ, ਅਜਮੇਰ ਸਿੰਘ ਬਾਦਲ, ਲਲਿਤ ਯਾਦਵ ਬੱਬੂ, ਕਿਸ਼ਨ ਲਾਲ ਸ਼ਰਮਾ, ਸ਼ਾਲੂ ਕੁਮਾਰੀ, ਦਿਨੇਸ਼ ਮਹੇਂਦਰੂ ਆਦਿ ਹਾਜ਼ਰ ਸਨ¢ ਇਸ ਮÏਕੇ 'ਤੇ ਮÏਜੂਦ ਸਾਰੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਪੰਡਿਤ ਦੀਨ-ਦਿਆਲ ਉਪਾਧਿਆਇ ਨੂੰ ਉਨ੍ਹਾਂ ਦੇ ਬੁੱਤ 'ਤੇ ਹਾਰ ਪਾ ਕੇ ਅਤੇ ਸ਼ਰਧਾ ਦੇ ਫ਼ੱੁਲ ਭੇਟ ਕਰਕੇ ਯਾਦ ਕੀਤਾ |

ਪਿਛਲੀ ਖ਼ਬਰ ਰਮਣੀਕ ਸਿੰਘ ਲੱਕੀ ਰੰਧਾਵਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਅਕਤੂਬਰ ਵਿਚ ਹੋ ਸਕਦਾ ਹੈ ਜਲੰਧਰ ਭਾਜਪਾ ਦੇ ਨਵੇਂ ਪ੍ਰਧਾਨ ਦੇ ਨਾਂਅ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।