13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਤਿਉਹਾਰਾਂ ਦÏਰਾਨ ਸਰਕਾਰੀ ਕਰਮਚਾਰੀਆਂ ਤੇ ਆਮ ਜਨਤਾ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਮਾਨ ਸਰਕਾਰ- ਰੰਧਾਵਾ

ਅਜੀਤ ਡੈਸਕ 20-10-2025
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਕਰਤਾਰਪੁਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਤਿਉਹਾਰਾਂ ਦੇ ਸੀਜ਼ਨ ਦÏਰਾਨ ਸਰਕਾਰੀ ਕਰਮਚਾਰੀਆਂ ਨੂੰ ਤਨਖਾਹਾਂ ਤੇ ਬਕਾਏ ਨਾ ਦੇਣ ਲਈ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕੀਤੀ¢ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ, ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਜਾਣ ਲਈ ਮਜਬੂਰ ਹੋ ਰਹੇ ਹਨ, ਜਿਸ ਨਾਲ ਆਮ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ¢ ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਠੇਕਾ ਕਰਮਚਾਰੀਆਂ ਦੀਆਂ ਤਨਖਾਹਾਂ ਤੇ ਬਕਾਏ ਤੁਰੰਤ ਅਦਾ ਕੀਤੇ ਜਾਣ | ਉਹ ਆਪਣੀਆਂ ਮੰਗਾਂ ਲਈ ਦੋ ਘੰਟੇ ਬੱਸਾਂ ਰੋਕ ਰਹੇ ਹਨ, ਅਤੇ ਆਮ ਯਾਤਰੀਆਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ¢ ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ |

ਪਿਛਲੀ ਖ਼ਬਰ ਸ਼ਾਹਕੋਟ ਦੇ ਲੋਕ ਪਟਾਕਿਆਂ ਰਹਿਤ 'ਹਰੀ ਦੀਵਾਲੀ' ਮਨਾਉਣ-ਐੱਮ.ਸੀ ਸਵੀਨਾ ਕੁਮਰਾ ਅਗਲੀ ਖ਼ਬਰ ਦੀਵਾਲੀ ਮÏਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਟਾਕੇ ਨਾ ਚਲਾਏ ਜਾਣ-ਕੈਰੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।