13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਨਾਮਲੂਮ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 20-10-2025
ਜੰਡਿਆਲਾ ਮੰਜਕੀ, 19 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਬੰਡਾਲਾ ਵਿੱਚ ਇੱਕ ਨਾਮ ਮਾਲੂਮ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਥਾਣਾ ਨੂਰਮਹਿਲ ਅਨੁਸਾਰ ਉਕਤ ਲਾਸ਼ ਬੰਡਾਲਾ ਦੀ ਦਾਣਾ ਮੰਡੀ ਕੋਲੋਂ ਮਿਲੀ ਹੈ ਅਤੇ ਉਸਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਫਿਲੌਰ ਰੱਖਿਆ ਗਿਆ ਹੈ | ਥਾਣਾ ਮੁਖੀ ਨੇ ਕਿਹਾ ਕਿ ਕੱਟੀ ਹੋਈ ਦਾੜੀ ਮੁੱਛ ਰੱਖੇ ਮੋਨੇ 60-70 ਸਾਲਾ ਉਕਤ ਵਿਅਕਤੀ ਸਬੰਧੀ ਗੁੰਮਸ਼ੁਦਗੀ ਜਾਂ ਬਿਨਾਂ ਦੱਸੇ ਘਰੋਂ ਚਲੇ ਜਾਣ ਸਬੰਧੀ ਕੋਈ ਵੀ ਜਾਣਕਾਰੀ ਥਾਣਾ ਨੂਰਮਹਿਲ ਨੂੰ ਦਿੱਤੀ ਜਾ ਸਕਦੀ ਹੈ |

ਪਿਛਲੀ ਖ਼ਬਰ ਬਿੱਲੀ ਬੜੈਚ ਅਕੈਡਮੀ ਦੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਬੁਲੰਦਪੁਰੀ ਸਾਹਿਬ ਦੇ ਕਰਵਾਏ ਦਰਸ਼ਨ <br/> ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ 25 ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਪਾਣੀ ਵਾਲੀਆਂ ਟੈਂਕੀਆਂ ਦਿੱਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।