13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਅਣਪਛਾਤੇ ਵਿਅਕਤੀ ਦੀ ਮਿ੍ਤਕ ਦੇਹ ਨਕੋਦਰ ਮੋਰਚਰੀ 'ਚ ਰਖਵਾਈ

ਅਜੀਤ ਡੈਸਕ 20-10-2025
ਲੋਹੀਆਂ ਖਾਸ, 19 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿੰਡ ਮੂਲੇਵਾਲ ਅਰਾਈਆਂ ਨੇੜੇ ਰੇਲਵੇ ਲਾਈਨ ਵਿਖੇ ਇੱਕ ਵਿਅਕਤੀ ਜਿਸ ਦੀ ਉਮਰ 50, 55 ਸਾਲ ਜਿਸ ਦੀ ਪਹਿਚਾਣ ਨਹੀਂ ਹੋ ਸਕੀ, ਦੀ ਮਿ੍ਤਕ ਦੇਹ ਸਿਵਲ ਹਸਪਤਾਲ ਨਕੋਦਰ ਮੋਰਚਰੀ ਵਿੱਚ ਰਖਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਂਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਕਿੱਲੋਮੀਟਰ ਨੰਬਰ 51/3-4 ਪਿੰਡ ਮੂਲੇਵਾਲ ਅਰਾਈਆਂ ਤੋਂ ਇੱਕ ਵਿਅਕਤੀ ਮਿ੍ਤਕ ਹਾਲਤ ਵਿੱਚ ਪਾਇਆ ਗਿਆ ਸੀ, ਜਿਸ ਦੀ ਪਹਿਚਾਣ ਨਹੀਂ ਹੋ ਸਕੀ, ਇਸ ਲਈ ਉਸਦੀ ਮਿ੍ਤਕ ਦੇਹ ਨੂੰ 72 ਘੰਟੇ ਲਈ ਜਮਾਂ ਕਰਵਾ ਦਿੱਤਾ ਗਿਆ ਹੈ ਅਤੇ ਇਸ ਦੀ ਪਹਿਚਾਣ ਲਈ ਚÏਕੀ ਰੇਲਵੇ ਪੁਲਿਸ ਲੋਹੀਆਂ ਖਾਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਵਾਤਾਵਰਨ ਸੁਧਾਰ ਸੁਸਾਇਟੀ ਨੇ ਡਿਸਪੈਂਸਰੀ 'ਚ ਬੂਟੇ ਲਗਾ ਕੇ ਮਨਾਈ ਹਰੀ ਦੀਵਾਲੀ <br/> ਅਗਲੀ ਖ਼ਬਰ ਬਿੱਲੀ ਬੜੈਚ ਅਕੈਡਮੀ ਦੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਬੁਲੰਦਪੁਰੀ ਸਾਹਿਬ ਦੇ ਕਰਵਾਏ ਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।