ਸੰਗਤਾਂ ਨੂੰ ਵੰਡਿਆ ਬੂਟਿਆਂ ਦਾ ਪ੍ਰਸ਼ਾਦ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਤੀਸਰਾ 'ਹਰਾ ਨਗਰ ਕੀਰਤਨ'
ਨਿਰਮਲ ਕੁਟੀਆ ਸੀਚੇਵਾਲ ਤੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘ ਤੇ (ਸੱਜੇ) ਸੰਗਤਾਂ ਨੂੰ ਸੰਬੋਧਨ ਕਰਦੇ ਸੰਤ ਬਲਬੀਰ ਸਿੰਘ ਸੀਚੇਵਾਲ | ਤਸਵੀਰਾਂ : ਸੁਖਦੀਪ ਸਿੰਘ
<br/>
ਨਗਰ ਕੀਰਤਨ 'ਚ ਸ਼ਿਰਕਤ ਕਰਦੇ 'ਆਪ' ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਤੇ ਹੋਰ | ਤਸਵੀਰ : ਸੁਖਦੀਪ ਸਿੰਘ
<br/>
03-11-2025