06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮੁਫ਼ਤ ਡਾਕਟਰੀ ਜਾਂਚ ਅਤੇ ਫਿਜ਼ੀਓਥੈਰੇਪੀ ਕੈਂਪ ਅੱਜ

ਅਜੀਤ ਡੈਸਕ 04-11-2025
ਜਲੰਧਰ, 3 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਡਲ ਵਲੋਂ ਮੁਫ਼ਤ ਡਾਕਟਰੀ ਜਾਂਚ, ਦੰਦਾਂ ਦੀ ਜਾਂਚ ਤੋਂ ਇਲਾਵਾ ਫਿਜ਼ੀਓਥੈਰੇਪੀ ਅਤੇ ਹੋਮਿਓਪੈਥੀ ਕੈਂਪ 4 ਨਵੰਬਰ ਨੂੰ ਦਿਨ ਮੰਗਲਵਾਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਜਨਰਲ ਸਕੱਤਰ ਅਰਵਿੰਦਰ ਸਿੰਘ ਰੇਰੂ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਸਰਵਾਈਕਲ, ਪਿੱਠ, ਗਰਦਨ ਅਤੇ ਗੋਡਿਆਂ ਦੇ ਦਰਦ ਦੀ ਵੀ ਜਾਂਚ ਕੀਤੀ ਜਾਵੇਗੀ |
ਪਿਛਲੀ ਖ਼ਬਰ ਕਿਸ਼ਨਗੜ੍ਹ ਵਿਖੇ ਮਾਂ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਧਾਮੀ ਦੀ ਇਤਿਹਾਸਕ ਜਿੱਤ 'ਤੇ ਜਥੇਦਾਰ ਕਾਹਲੋਂ ਅਤੇ ਹੋਰਨਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।