ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
06-11-2025
ਗੁਰਦੁਆਰਾ ਸੈਂਟਰਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ¢ ਸਜੇ ਦੀਵਾਨਾਂ 'ਚ ਭਾਈ ਹਰਪ੍ਰੀਤ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ), ਭਾਈ ਸ਼ਨਬੀਰ ਸਿੰਘ, ਭਾਈ ਰਸ਼ਪਾਲ ਸਿੰਘ, ਭਾਈ ਹਰਦੇਵ ਸਿੰਘ ( ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ), ਭਾਈ ਏਕਵਿੰਦਰ ਸਿੰਘ (ਬੀਬੀ ਕÏਲਾਂ ਜੀ ਅੰਮਿ੍ਤਸਰ), ਲਵ ਕੇਸ਼ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰੂ ਤੇਗ਼ ਬਹਾਦਰ ਸੰਗੀਤ ਅਕੈਡਮੀ ਦੇ ਬੱਚਿਆਂ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਗੁਰਬਾਣੀ ਕੀਰਤਨ ਅਤੇ ਗਿਆਨੀ ਮਨਜੀਤ ਸਿੰਘ ਸੇਵਕ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਨੇ ਕਥਾ ਦੀ ਹਾਜ਼ਰੀ ਭਰੀ | ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ¢ ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮÏਕੇ ਮਨੋਜ ਅਗਰਵਾਲ ਚੇਅਰਮੈਨ, ਰਜਿੰਦਰ ਬੇਰੀ ਸਾਬਕਾ ਵਿਧਾਇਕ, ਸੁਧੀਰ ਗੁਗੀ, ਅਮਰਜੀਤ ਸਿੰਘ ਅਮਰੀ, ਬੀਬੀ ਓਮਾ ਬੇਰੀ ਕੌਂਸਲਰ ਪਿ੍ਤਪਾਲ ਸਿੰਘ ਨੋਟੀ ਐਡਵੋਕੇਟ ਤੋਂ ਇਲਾਵਾ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਜਸਵਿੰਦਰ ਸਿੰਘ, ਸਰਦੂਲ ਸਿੰਘ ਕਾਨਪੁਰੀ, ਮਨਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ |
ਗੁਰਦੁਆਰਾ ਗੁਰੂ ਨਾਨਕ ਮਿਸ਼ਨ
ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਮਿਸ਼ਨ ਹਸਪਤਾਲ ਗੁਰੂ ਨਾਨਕ ਚÏਕ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ ¢ ਸਜਾਏ ਦੀਵਾਨਾਂ 'ਚ ਗਿਆਨੀ ਗੁਰਮੀਤ ਸਿੰਘ , ਭਾਈ ਪਰਵਿੰਦਰ ਸਿੰਘ ਅਤੇ ਭਾਈ ਸਤਨਾਮ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਅਤੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਪਾਲ ਸਿੰਘ, ਭਾਈ ਪੁਖਰਾਜ ਸਿੰਘ ਅੰਮਿ੍ਤਸਰ ਸਾਹਿਬ ਵਾਲੇ, ਭਾਈ ਜੈ ਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ, ਭਾਈ ਜਗਦੇਵ ਸਿੰਘ ਗੋਪਾਲ ਨਗਰ ਵਾਲੇ ਅਤੇ ਭਾਈ ਫ਼ਤਿਹ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮÏਕੇ ਤੇ ਗੁਰਬਖ਼ਸ਼ ਸਿੰਘ ਜੁਨੇਜਾ, ਸੁਖਦੇਵ ਸਿੰਘ ਗਾਂਧੀ, ਚਰਨਜੀਵ ਸਿੰਘ ਲਾਲੀ, ਮਨਜੀਤ ਸਿੰਘ ਸੇਠੀ, ਅਮਰਜੀਤ ਸਿੰਘ ਬਜਾਜ, ਦਵਿੰਦਰ ਪਾਲ ਸਿੰਘ ਸੈਣੀ, ਸੰਦੀਪ ਸਿੰਘ ਚਾਵਲਾ, ਤਜਿੰਦਰ ਪਾਲ ਸਿੰਘ, ਸੁਰਿੰਦਰ ਸਿੰਘ, ਰਜਿੰਦਰ ਪਾਲ ਸਿੰਘ, ਹਰਵਿੰਦਰ ਸਿੰਘ ਓਬਰਾਏ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ | ਗੁਰਦੁਆਰਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਦੀਵਾਨ 'ਚ ਭਾਈ ਗੁਰਦੇਵ ਸਿੰਘ ਵੇਰਕਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਬਲਦੇਵ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਗੁਰੂਸਰ ਜ਼ਾਮਨੀ ਸਾਹਿਬ ਫ਼ਿਰੋਜ਼ਪੁਰ, ਇਸਤਰੀ ਸਤਿਸੰਗ ਸਭਾ ਮਾਡਲ ਟਾਊਨ ਅਤੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕÏਰ ਨੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ¢ ਇਸ ਮੌਕੇ ਇਕਬਾਲ ਸਿੰਘ ਸਾਬਕਾ ਗਵਰਨਰ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਚੇਅਰਮੈਨ ਪਵਨ ਕੁਮਾਰ ਟੀਨੰੂ, ਸ਼ੁਸ਼ੀਲ ਕੁਮਾਰ ਰਿੰਕੂ ਸਾਬਕਾ ਸੰਸਦ ਮੈਂਬਰ, ਰਾਜਵਿੰਦਰ ਕÏਰ ਥਿਆੜਾ, ਸੁਰਿੰਦਰ ਪਾਲ ਸਿੰਘ ਗਵਾਲੀਅਰ ਤੇ ਪ੍ਰੀਤਮ ਸਿੰਘ ਸਪਰਾ, ਜਗਮੋਹਨ ਸਿੰਘ ਡੀ.ਸੀ.ਪੀ. ਵਿਸ਼ੇਸ਼ ਤÏਰ ਤੇ ਗੁਰੂ ਘਰ ਵਿਖੇ ਨਤਮਸਤਕ ਹੋਏ¢ ਇਸ ਮÏਕੇ ਮਹਿੰਦਰਜੀਤ ਸਿੰਘ ਪ੍ਰਧਾਨ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਕੁਲ ਤਾਰਨ ਸਿੰਘ ਅਨੰਦ, ਐੱਚ.ਐੱਸ.ਭਸੀਨ, ਗਗਨਦੀਪ ਸਿੰਘ ਸੇਠੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਆਪਣੀ ਹਾਜ਼ਰੀ ਲਗਵਾਈ ¢ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਅਤੇ ਗੁਰਦੁਆਰਾ ਸਾਹਿਬ ਨੂੰ ਲਾਈਟਾਂ ਤੇ ਦੀਵਿਆਂ ਦੀ ਰੌਸ਼ਨੀ ਨਾਲ ਰੁਸ਼ਨਾਇਆ ਗਿਆ¢
ਗੁਰਦਆਰਾ ਗੁਰਦੇਵ ਨਗਰ
ਗੁਰਦਵਾਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿਖੇ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਜਾਏ ਦੀਵਾਨ 'ਚ ਇਸਤਰੀ ਸਤਿਸੰਗ ਸਭਾ ਵਲੋ ਸ਼ਬਦ ਕੀਰਤਨ ਕੀਤਾ ਗਿਆ ਗੁਰੂ ਘਰ ਦੇ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਦੇ ਗੁਰੂ ਘਰ ਦੇ ਕੀਰਤਨੀ ਜਥੇ ਜਤਿੰਦਰ ਜੋਧ ਸਿੰਘ , ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਵਰਨ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਜਥੇ ਨੇ ਰਸ ਭਿੰਨੇ ਕੀਰਤਨ ਦੁਆਰਾ ਅਤੇ ਮੁੱਖ ਗ੍ਰੰਥੀ ਹਰਜਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ | ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ, ਰਜਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੇ ਗੁਰੂ ਘਰ ਵਿਚ ਚੱਲ ਰਹੇ ਸਿੱਖੀ ਦੇ ਪ੍ਰਚਾਰ ਪਸਾਰ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮÏਕੇ ਹਰਜਿੰਦਰ ਸਿੰਘ ਪਰੂਥੀ, ਹਰਮਨ ਜੋਤ ਸਿੰਘ ਬੱਠਲਾਂ, ਅਮਰੀਕ ਸਿੰਘ ਬੱਠਲਾਂ, ਚਰਨਜੀਤ ਸਿੰਘ ਸੇਠੀ, ਕਿਰਪਾਲ ਸਿੰਘ ਕਾਲਾ, ਦਲਜੀਤ ਸਿੰਘ, ਨਵਲ ਦੀਪ ਕÏਰ, ਰਾਜਿੰਦਰ ਕÏਰ, ਸਤਵੰਤ ਕÏਰ, ਮਨਜੋਤ ਕÏਰ, ਗਗਨਦੀਪ ਕÏਰ, ਹਰਲੀਨ ਕÏਰ ਹਾਜ਼ਰ |
ਗੁਰਦੁਆਰਾ ਨੌਵੀਂ ਪਾਤਿਸ਼ਾਹੀ
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ.ਦੂਖ ਨਿਵਾਰਨ ਸਾਹਿਬ, ਗੁਰੂ ਤੇਗ਼ ਬਹਾਦਰ ਨਗਰ ਵਿਖੇ ਸਵੇਰ ਤੋਂ ਲੈ ਕੇ ਰਾਤ 10-00 ਵਜੇ ਤਕ ਗੁਰਮਤਿ ਸਮਾਗਮ ਕਰਵਾਏ ਗਏ | ਜਿਨ੍ਹਾਂ ਵਿਚ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਿਆਂ, ਭਾਈ ਚਰਨਜੀਤ ਸਿੰਘ ਕਰਤਾਰਪੁਰ, ਗੁਰਪਿੰਦਰ ਸਿੰਘ ਟਕਸਾਲੀ , ਭਾਈ ਗੁਰਪ੍ਰੀਤ ਸਿੰਘ ਅਨੰਦਪੁਰ ਸਾਹਿਬ, ਇਸਤ੍ਰੀ ਸਤਿਸੰਗ ਦਾ ਜਥੇ ਤੋਂ ਇਲਾਵਾ ਭਾਈ ਪਰਵਿੰਦਰ ਸਿੰਘ ਮਲੋਟ ਵਾਲੇ ਅਤੇ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ , ਪੰਜਾਬ ਪੁਲਿਸ ਦੇ ਰਾਗੀ ਭਾਈ ਪਿ੍ਤਪਾਲ ਸਿੰਘ ਪੰਜਾਬ ਪੁਲਿਸ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਦੁਆਰਾ ਅਤੇ ਬੀਬੀ ਜਸਜੀਤ ਕÏਰ ਐਡਵੋਕੇਟ, ਜਥੇਦਾਰ ਜਗਜੀਤ ਸਿੰਘ ਗਾਬਾ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵਿੰਦਰ ਸਿੰਘ ਮੱਕੜ ਸਰਪ੍ਰਸਤ, ਜਥੇਦਾਰ ਜਗਜੀਤ ਸਿੰਘ ਗਾਬਾ ਮੁੱਖ ਸੇਵਾਦਾਰ, ਕੰਵਲਜੀਤ ਸਿੰਘ ਉਬਰਾਏ ਕਾਰਜਕਾਰੀ ਪ੍ਰਧਾਨ, ਕੰਵਲਜੀਤ ਸਿੰਘ ਜਰਨਲ ਸਕੱਤਰ, ਮਨਜੀਤ ਸਿੰਘ ਠੁਕਰਾਲ ਸੀ.ਮੀਤ ਪ੍ਰਧਾਨ, ਪਰਮਜੀਤ ਸਿੰਘ ਭਲਵਾਨ, ਪਰਮਜੀਤ ਸਿੰਘ ਕਾਨਪੁਰੀ, ਭੁਪਿੰਦਰ ਸਿੰਘ, ਹਰਦੀਪ ਸਿੰਘ ਲਾਡੀ, ਕੁਲਵਿੰਦਰ ਸਿੰਘ ਮਲੀ, ਹਰਜਿੰਦਰ ਸਿੰਘ ਲੈਂਡ ਲਾਰਡ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ, ਜੀ ਐੱਸ ਚੋਪੜਾ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ , 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਲੱਕੀ ਉਬਰਾਏ, ਰਵਿੰਦਰ ਜੀਤ ਸਿੰਘ ਬਵੇਜਾ, ਦਵਿੰਦਰ ਸਿੰਘ ਰਹੇਜਾ, ਹਰਵਿੰਦਰ ਸਿੰਘ ਜੁਨੇਜਾ ਨੇ ਹਾਜ਼ਰੀ ਭਰੀ |
ਗੁਰਦੁਆਰਾ ਛੇਵੀਂ ਪਾਤਿਸ਼ਾਹੀ
ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਪਿਛਲੇ 10 ਦਿਨਾਂ ਤੋਂ ਜਾਰੀ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਅੱਜ ਸੰਪੂਰਨਤਾ ਹੋਈ¢ ਇਸ ਮੌਕੇ ਸਜਾਏ ਗਏ ਦੀਵਾਨਾਂਣ 'ਚ ਭਾਈ ਮਹਿੰਦਰਪਾਲ ਸਿੰਘ-ਸੀਤਲ ਸਿੰਘ ਦੇ ਜਥੇ ਨੇ ਕੀਰਤਨ ਅਤੇ ਹੈੱਡ ਗ੍ਰੰਥੀ ਗਿਆਨੀ ਤਰਸੇਮ ਸਿੰਘ, ਗੁਲਵਿੰਦਰ ਸਿੰਘ ਚੰਬਾ ਅਤੇ ਕੁਲਵਿੰਦਰ ਸਿੰਘ ਆਦਿ ਕਥਾਵਾਚਕਾਂ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ¢ ਦੁਪਹਿਰ ਦੇ ਦੀਵਾਨ ਵਿਚ ਭਾਈ ਹਜ਼ੂਰੀ ਰਾਗੀ ਭਾਈ ਹਰਭੇਜ ਸਿੰਘ ਸਠਿਆਲਾ ਤੋਂ ਇਲਾਵਾ ਬੀਬੀ ਜਗੀਰ ਕÏਰ ਅਤੇ ਬੀਬੀ ਤਜਿੰਦਰ ਕÏਰ ਦੇ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ ¢ ਉਪਰੰਤ ਗਿਆਨੀ ਜਗਸੀਰ ਸਿੰਘ ਨੇ ਵਿਦਵਤਾ ਭਰਪੂਰ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ¢ ਬੇਅੰਤ ਸਿੰਘ ਸਰਹੱਦੀ ਨੇ ਵੀ ਅੱਜ ਦੇ ਦਿਨ
ਦੀ ਸੰਗਤਾਂ ਨੂੰ ਵਧਾਈ ਦਿੱਤੀ ¢ ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਬਾਬਾ ਨਰਿੰਦਰ ਸਿੰਘ ਮਾਲੂਵਾਲ ਵਾਲਿਆਂ ਤੋਂ ਇਲਾਵਾ ਹਸਪਤਾਲ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੁਲਵੰਤ ਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਜਗਮੋਹਨ ਸਿੰਘ ਛਾਬੜਾ, ਅਮਨਦੀਪ ਸਿੰਘ ਭੋਲਾ ਛਾਬੜਾ, ਗੁਰਮੀਤ ਸਿੰਘ ਜਨਰਲ ਸਕੱਤਰ, ਇੰਦਰਪਾਲ ਸਿੰਘ ਸਕੱਤਰ, ਜਗਜੀਤ ਸਿੰਘ ਖ਼ਜ਼ਾਨਚੀ, ਚਰਨਜੀਤ ਸਿੰਘ ਸਰਾਫ਼, ਅਕਾਲੀ ਰਛਪਾਲ ਸਿੰਘ, ਬਲਵਿੰਦਰ ਸਿੰਘ ਸਰਾਫ਼, ਬਲਵਿੰਦਰ ਸਿੰਘ ਹੇਅਰ ਆਦਿ ਹਾਜ਼ਰ ਸਨ¢
ਗੁਰਦੁਆਰਾ ਡਿਫੈਂਸ ਕਾਲੋਨੀ
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਵਿਖੇ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾਂ 'ਚ ਭਾਈ ਗੁਰਚਰਨ ਸਿੰਘ, ਹਜ਼ੂਰੀ ਰਾਗੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ, ਭਾਈ ਬਲਵਿੰਦਰ ਸਿੰਘ, ਭਾਈ ਜਤਿੰਦਰ ਜੋਧ ਸਿੰਘ ਤੋਂ ਇਲਾਵਾ ਸੰਤ ਜਵਾਲਾ ਸਿੰਘ ਸੀਗਤ ਅਕੈਡਮੀ ਦੇ ਬੱਚਿਆਂ, ਇਸਤਰੀ ਸਤਿਸੰਗ ਸਭਾ ਡਿਫੈਂਸ ਕਾਲੋਨੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਗੁਰਦਿੱਤ ਸਿੰਘ, ਗਿਆਨੀ ਨਗਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ | ਸਟੇਜ ਸਕੱਤਰ ਦੀ ਸੇਵਾ ਜਸਵੀਰ ਸਿੰਘ ਰੰਧਾਵਾ ਵਲੋਂ ਬਾਖ਼ੂਬੀ ਨਿਭਾਈ ਗਈ | ਪ੍ਰਧਾਨ ਸੁਖਵਿੰਦਰ ਸਿੰਘ ਮੁੱਧੜ, ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਦੂਲ ਸਿੰਘ ਰੰਧਾਵਾ, ਹਰ ਬਰਿੰਦਰ ਸਿੰਘ ਸੰਧੂ, ਸੁਲੱਖਣ
ਸਿੰਘ, ਜਸਵਿੰਦਰ ਸਿੰਘ ਲਾਲੀ, ਚਰਨਜੀਤ ਸਿੰਘ ਬੇਦੀ, ਇੰਦਰ ਮੋਹਨ ਸਿੰਘ, ਅਜੀਤ ਸਿੰਘ, ਗਗਨ ਪਾਲ ਸਿੰਘ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਰਿਆੜ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਸੁਰਿੰਦਰ ਸਿੰਘ ਸੈਣੀ, ਅਮਰ ਸਿੰਘ ਛਾਬੜਾ, ਪਰਮਿੰਦਰ ਕੌਰ ਭੰਵਰਾ, ਕੁਲਜਿੰਦਰ ਜੀਤ ਕੌਰ ਰੰਧਾਵਾ, ਗੁਰਦੀਪ ਕੌਰ, ਹਰਿੰਦਰ ਕੌਰ ਸੈਣੀ, ਚਰਨਪ੍ਰੀਤ ਕੌਰ, ਹਰਜੀਤ ਕੌਰ ਆਦਿ ਹਾਜ਼ਰ ਸਨ |
ਗੁਰਦੁਆਰਾ ਅੱਡਾ ਹੁਸ਼ਿਆਰਪੁਰ
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮੱਖਣ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਜਾਏ ਦੀਵਾਨ 'ਚ ਭਾਈ ਬ੍ਰਹਮ ਜੋਤ ਸਿੰਘ, ਭਾਈ ਸੁਰ ਪੰਚਮ ਪ੍ਰੀਤ ਸਿੰਘ, ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ, ਭਾਈ ਪਵਨੀਤ ਸਿੰਘ ਅਤੇ ਭਾਈ ਗੁਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਪਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਮਨ ਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਬੂਟਾ ਸਿੰਘ ਭਾਟੀਆ, ਮਨਮੋਹਨ ਸਿੰਘ ਭਾਟੀਆ, ਰਜਿੰਦਰ ਸਿੰਘ ਭਾਟੀਆ, ਬਾਬਾ ਸਤਬੀਰ ਸਿੰਘ, ਬੀਬੀ ਸੁਰਿੰਦਰ ਕੌਰ, ਰਜਿੰਦਰ ਕੌਰ, ਪਰਮਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਸਜਾਏ ਗਏ ਦੀਵਾਨਾ 'ਚ ਭਾਈ ਜੈ ਦੇਵ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਗੁਰਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਸ਼ਨਬੀਰ ਸਿੰਘ, ਭਾਈ ਰਵਿੰਦਰ ਸਿੰਘ ਦੇ ਰਾਗੀ ਜਥਿਆਂ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਅਤੇ ਬੀਬੀ ਜਸਜੀਤ ਕੌਰ ਐਡਵੋਕੇਟ, ਭਾਈ ਜਸਪਾਲ ਸਿੰਘ, ਭਾਈ ਮੁਖ਼ਤਿਆਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਅਤੁੱਲ ਭਗਤ, ਚੰਦਨ ਭਗਤ ਅਤੇ ਨਿਤਿਨ ਕੋਹਲੀ (ਹਲਕਾ ਇੰਚਾਰਜ), ਪ੍ਰਧਾਨ ਕੁਲਵਿੰਦਰ ਸਿੰਘ ਥਿਆੜਾ, ਗੁਰਮੀਤ ਸਿੰਘ ਬਸਰਾ, ਚੇਅਰਮੈਨ ਡਿਸਪੈਂਸਰੀ ਕੌਂਸਲਰ ਹਰਜਿੰਦਰ ਸਿੰਘ ਲਾਡਾ, ਸਰਬਜੀਤ ਸਿੰਘ ਰਾਜਪਾਲ, ਪ੍ਰਭੂ ਸਿੰਘ, ਹਰਪਿੰਦਰ ਸਿੰਘ ਠੇਕੇਦਾਰ, ਅਮਰਜੀਤ ਸਿੰਘ ਬਸਰਾ, ਮਨਜੀਤ ਸਿੰਘ ਬਿੰਦਰਾ, ਬਰਿੰਦਰ ਸਿੰਘ ਸਾਹਨੀ, ਸਤਿਨਾਮ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਰਾਜਪਾਲ, ਬੀਬੀ ਸੁਰਿੰਦਰ ਕੌਰ ਨਰੂਲਾ, ਰਛਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੂੰਬਰ, ਕਮਲਜੀਤ ਕੌਰ, ਲਖਵਿੰਦਰ ਕੌਰ ਬਸਰਾ, ਮਨਜੀਤ ਕੌਰ ਪਰੂਥੀ, ਜਸਵਿੰਦਰ ਕੌਰ ਅਤੇ ਡੋਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਚਰਨ ਕੰਵਲ ਸਾਹਿਬ
ਸ੍ਰੀ ਗੁਰ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ (ਪਾਂ ਛੇਵੀਂ) ਬਸਤੀ ਸ਼ੇਖ ਵਿਖੇ ਕਰਵਾਏ ਸਮਾਗਮ 'ਚ ਗੁਰੂ ਘਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਅਤੇ ਕਥਾ ਵਾਚਕਾਂ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮÏਕੇ ਤੇ ਵਾਰਡ ਨੰ 50 ਦੇ ਕÏਾਸਲਰ ਅਤੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਟੀਟੂ, ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ ਰਿੰਕੂ, ਤਰਲੋਚਨ ਸਿੰਘ ਛਾਬੜਾ, ਪਿਆਰਾ ਸਿੰਘ, ਹਰਪ੍ਰੀਤ ਸਿੰਘ, ਗੁਰਮਿੰਦਰ ਸਿੰਘ, ਅੰਮਿ੍ਤ ਪਾਲ ਸਿੰਘ ਮਿੱਠੂ, ਸਰਬਜੀਤ ਸਿੰਘ ਕਾਲੜਾ, ਗਗਨਦੀਪ ਸਿੰਘ, ਪਿ੍ਤਪਾਲ ਸਿੰਘ, ਸੁਖਜਿੰਦਰ ਸਿੰਘ ਅਲੱਗ, ਇੰਦਰਜੀਤ ਸਿੰਘ ਬੱਬਰ, ਬਲਵੰਤ ਸਿੰਘ ਕੋਚਰ, ਚਰਨਜੀਤ ਸਿੰਘ ਸੰਤ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ ਹੈਪੀ, ਜਸਪ੍ਰੀਤ ਸਿੰਘ ਹਨੀ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |