08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਅੱਜ ਬੰਦ ਰਹੇਗੀ ਬਿਜਲੀ

ਅਜੀਤ ਡੈਸਕ 06-11-2025
ਜਲੰਧਰ, 5 ਨਵੰਬਰ (ਸ਼ਿਵ)- ਪਾਵਰਕਾਮ ਦੇ ਇੱਕ ਬੁਲਾਰੇ ਮੁਤਾਬਕ 6 ਨਵੰਬਰ ਨੂੰ ਜਿਨ੍ਹਾਂ ਇਲਾਕਿਆਂ ਵਿਚ ਸਵੇਰੇ 10 ਵਜੇ ਤੋਂ ਲੈ ਕੇ 1 ਵਜੇ ਤੱਕ ਉਨਾਂ ਵਿਚ ਅਵਤਾਰ ਨਗਰ ਗਲੀ ਨੰਬਰ 0 ਤੋਂ 12, ਲਾਜਪਤ ਨਗਰ ਪਾਰਕ, ਰੀਜੈਂਟ ਪਾਰਕ, ਚਿੱਟੀ ਟਾਵਰ, ਆਈ. ਟੀ. ਆਈ. ਕਾਲਜ ਲਾਜਪਤ ਨਗਰ ਅਤੇ ਆਸਪਾਸ ਦੇ ਇਲਾਕੇ ਸ਼ਾਮਿਲ ਹਨ |
ਪਿਛਲੀ ਖ਼ਬਰ ਅਖੰਡ ਕੀਰਤਨੀ ਜਥੇ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਿਨਾ ਸਮਾਗਮ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਲੋਂ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।