22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਖੋਹਬਾਜ਼ੀ ਦੇ ਮਾਮਲੇ 'ਚ 2 ਬਰੀ

ਅਜੀਤ ਡੈਸਕ 07-11-2025
ਜਲੰਧਰ, 6 ਨਵੰਬਰ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਗੁਰਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਜਗੀਰ ਸਿੰਘ ਵਾਸੀ ਨਵਾਂ ਪਿੰਡ, ਜ਼ਿਲ੍ਹਾ ਕਪੂਰਥਲਾ ਅਤੇ ਵਿਪਨ ਕੁਮਾਰ ਪੁੱਤਰ ਪ੍ਰਵੀਨ ਕੁਮਾਰ ਵਾਸੀ ਨਵਾਂ ਪਿੰਡ ਕਪੂਰਥਲਾ ਨੂੰ ਦੋਸ਼ ਸਾਬਤ ਨਾ ਹੋਣ 'ਤੇ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ ¢ ਇਨ੍ਹਾਂ ਦੋਵਾਂ ਖ਼ਿਲਾਫ਼ 21 ਮਾਰਚ 2023 ਨੂੰ ਥਾਣਾ ਕਰਤਾਰਪੁਰ ਵਿਖੇ ਜਾਖੜ ਨਿਵਾਸੀ ਕਾਲਾ ਬਾਹੀਆ ਦੀ ਸ਼ਿਕਾਇਤ 'ਤੇ ਉਸ ਦਾ ਪਰਸ ਖੋਹਣ ਦਾ ਮਾਮਲਾ ਦਰਜ ਕੀਤਾ ਗਿਆ ਸੀ¢
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ਸੰਬੰਧੀ ਬੈਠਕ ਅਗਲੀ ਖ਼ਬਰ ਦ ਗੁਰੁਕੁਲ ਸਕੂਲ 'ਚ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।