22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜਲੰਧਰ ਪ੍ਰੀਮੀਅਰ ਲੀਗ ਦੇ ਕ੍ਰਿਕਟ ਮੈਚ 'ਚੋਂ ਲਾਡੋਵਾਲੀ ਰੋਡ ਸਕੂਲ ਦੀ 192 ਦੌੜਾਂ ਨਾਲ ਜਿੱਤ

ਅਜੀਤ ਡੈਸਕ 07-11-2025
ਜਲੰਧਰ, 6 ਨਵੰਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੱਧ ਮੁਹਿੰਮ ਤਹਿਤ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ 'ਚ ਖੇਡੇ ਗਏ ਮੈਚ 'ਚੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੀ ਟੀਮ ਨੇ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਜਲੰਧਰ ਨੂੰ 192 ਦੌੜਾਂ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ | ਇਸ ਮੌਕੇ ਕ੍ਰਿਸ਼ਨਾ ਸ਼ਰਮਾ ਨੂੰ 106 ਦੌੜਾਂ ਬਣਾਉਣ 'ਤੇ ਮੈਨ ਆਫ ਦੀ ਮੈਚ ਐਲਾਨਿਆ ਗਿਆ | ਇਸ ਮੌਕੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਦਿੱਤਾ | ਇਸ ਮੌਕੇ ਡੀ. ਸੀ. ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਸੀ.ਈ.ਓ. ਰਾਘਵ ਵਾਸਲ ਤੇ ਹੋਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘ ਵਲੋਂ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ਸੰਬੰਧੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।