22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਾਟੇ ਮੁਕਾਬਲੇ ਜਲੰਧਰ ਵਿਖੇ ਸ਼ੁਰੂ

ਅਜੀਤ ਡੈਸਕ 07-11-2025
ਜਲੰਧਰ, 6 ਨਵੰਬਰ (ਡਾ.ਜਤਿੰਦਰ ਸਾਬੀ)-69ਵੀਆਂ ਰਾਜ ਪੱਧਰੀ ਸਕੂਲ ਖੇਡਾਂ ਜ਼ਿਲ੍ਹਾ ਜਲੰਧਰ ਵਿੱਚ ਕਰਵਾਈਆਂ ਜਾ ਰਹੀਆਂ ਹਨ ਇਸੇ ਲੜੀ ਤਹਿਤ ਮੁੱਖ ਮਹਿਮਾਨ ਸਟੇਟ ਐਵਾਰਡੀ ਅਜੀਤ ਪਾਲ ਸਿੰਘ ਸਟੇਟ ਟੂਰਨਾਮੈਂਟ ਕਮੇਟੀ ਦੇ ਮੈਂਬਰ ਵਲੋਂ ਜਲੰਧਰ ਦੇ ਆਰੀਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਗੁਜਾਂ ਵਿਖੇ ਰਾਜ ਪੱਧਰੀ ਕਰਾਟੇ ਅੰਡਰ-14,17,19 (ਲੜਕੇ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ ¢ ਉਨ੍ਹਾਂ ਵਲੋਂ ਸਮੂਹ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ¢ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਟੇਟ ਅਵਾਰਡੀ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਟੂਰਨਾਮੈਂਟ 'ਚ ਸੂਬੇ ਦੇ 23 ਜਿਲਿ੍ਹਆਂ ਦੀਆਂ ਲੜਕੇ ਵਰਗ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ¢ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਹਾਇਕ ਸਕੱਤਰ ਲੈਕਚਰਾਰ ਸਰੀਰਿਕ ਸਿੱਖਿਆ ਸਟੇਟ ਐਵਾਰਡੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ 69ਵੀਆਂ ਰਾਜ ਖੇਡਾਂ ਦੇ ਕਰਾਟੇ (ਅੰਡਰ-14,17,19 ਸਾਲ ਵਰਗ ) ਟੂਰਨਾਮੈਂਟ 'ਚ ਭਾਗ ਲੈ ਰਹੇ ਖਿਡਾਰੀਆਂ ਨੂੰ ਜ਼ਿਲ੍ਹੇ 'ਚ ਹਰ ਤਰ੍ਹਾਂ ਦੀ ਸਹੂਲਤ ਮਿਲ ਰਹੀ ਹੈ¢
ਇਸ ਮÏਕੇ ਕਨਵੀਨਰ ਪਿ੍ੰਸੀਪਲ ਹਰਮੇਸ਼ ਲਾਲ ਘੇੜਾ, ਪਿ੍ੰਸੀਪਲ ਸੁਖਦੇਵ ਲਾਲ ਬੱਬਰ, ਪਿ੍ੰਸੀਪਲ ਦਿਨੇਸ਼ ਵਰਮਾ, ਅਮਨਦੀਪ ਕÏਾਡਲ ਜਿਲ੍ਹਾ ਸਪੋਰਟਸ ਕੁਆਰਡੀਨੇਟਰ, ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ, ਪਿ੍ੰਸੀਪਲ ਸਾਰੀਕਾ, ਮੁੱਖ ਅਧਿਆਪਕ ਨਰਿੰਦਰ ਕੁਮਾਰ, ਮਨੀਸ਼ ਕੁਮਾਰ, ਪਰਮਜੀਤ ਸਿੰਘ, ਵਰਿੰਦਰ ਪਾਲ ਸਿੰਘ, ਰਮੇਸ਼ ਕੁਮਾਰ, ਸੁਲਿੰਦਰ ਸਿੰਘ, ਜਗਵਿੰਦਰ ਸਿੰਘ, ਨਰੇਸ਼ ਕੁਮਾਰ, ਸਰਬਜੀਤ ਕÏਰ, ਅੰਜੂ ਬਾਲਾ, ਪ੍ਰਭਜੋਤ ਕÏਰ, ਸਤਵਿੰਦਰ ਕÏਰ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਵਿਖੇ ਪਕਵਾਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕੱਲ੍ਹ ਦੇ ਲਾਈਟ ਐਂਡ ਸਾਊਾਡ ਪ੍ਰੋਗਰਾਮ ਸੰਬੰਧੀ ਸ਼ਤਾਬਦੀ ਕਮੇਟੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।