21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀ ਹਾਕੀ ਟੀਮ ਦਾ ਸਨਮਾਨ

ਅਜੀਤ ਡੈਸਕ 19-11-2025
ਜਲੰਧਰ, 18 ਨਵੰਬਰ (ਡਾ.ਜਤਿੰਦਰ ਸਾਬੀ)-ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੀ ਮਹਿਲਾ ਹਾਕੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੰਤਰ ਕਾਲਜ ਹਾਕੀ ਚਾੈਪੀ ਅਨਸ਼ਿਪ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਕਾਲਜ ਦੀ ਉਸ ਜੇਤੂ ਟੀਮ ਨੂੰ ਪਿ੍ੰਸੀਪਲ ਸਰਬਜੀਤ ਕੌਰ ਰਾਏ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਜੇਤੂ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਜਬਰ ਜਨਾਹ ਦੇ ਮਾਮਲੇ 'ਚ ਬਰੀ ਅਗਲੀ ਖ਼ਬਰ ਨਿਗਮ ਦੀਆਂ ਬੇਨਿਯਮੀਆਂ ਨੂੰ ਲੈ ਕੇ ਭਾਜਪਾ ਵਲੋਂ ਰੈੱਡ ਕਰਾਸ ਭਵਨ ਬਾਹਰ ਜੋਰਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।