21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਜਬਰ ਜਨਾਹ ਦੇ ਮਾਮਲੇ 'ਚ ਬਰੀ

ਅਜੀਤ ਡੈਸਕ 19-11-2025
ਜਲੰਧਰ, 18 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਅਤੇ ਜਬਰ ਜਨਾਹ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਬਲਦੇਵ ਗਿੱਲ ਵਾਸੀ ਆਦਮਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ਦੇ ਖ਼ਿਲਾਫ਼ 2 ਜੁਲਾਈ 2023 ਨੂੰ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕਾਂ 'ਚ ਡਰ ਦਾ ਮਾਹੌਲ-ਸੰਗਰ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀ ਹਾਕੀ ਟੀਮ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।