ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਚੱਲੀ ਸਾਈਕਲ ਯਾਤਰਾ ਦਾ ਜਲੰਧਰ ਪੁੱਜਣ 'ਤੇ ਨਿੱਘਾ ਸਵਾਗਤ
ਅਜੀਤ ਡੈਸਕ
19-11-2025
ਇਸ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਪਰਮਿੰਦਰ ਸਿੰਘ (ਦਸਮੇਸ਼ ਨਗਰ) ਅਤੇ ਸਿੰਘ ਸਭਾਵਾਂ ਦੇ ਹੋਰ ਨੁਮਾਇੰਦਿਆਂ ਨੇ ਜਾਣਕਾਰੀ ਦਿੱਤੀ ਕਿ ਉਕਤ ਸਾਈਕਲ ਯਾਤਰਾ ਦਾ ਜਲੰਧਰ ਪੁੱਜਣ 'ਤੇ ਬੀ. ਐੱਸ. ਐੱਫ਼. ਚੌਕ ਤੋਂ ਲਾਡੋਵਾਲੀ ਰੋਡ ਰਾਹੀਂ ਗੁਦੁਆਰਾ ਦੀਵਾਨ ਅਸਥਾਨ ਤੱਕ ਪੂਰੇ ਸਤਿਕਾਰ ਨਾਲ ਲਿਆ ਕੇ ਪ੍ਰਬੰਧਕ ਕਮੇਟੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਇਕਬਾਲ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ, ਦਵਿੰਦਰ ਸਿੰਘ ਰਿਆਤ, ਗੁਰਿੰਦਰ ਸਿੰਘ ਮਝੈਲ, ਦਵਿੰਦਰ ਸਿੰਘ ਰਹੇਜਾ, ਸ਼ੁਭਕਰਮਨ ਸਿੰਘ ਸੈਣੀ, ਤੇਜਬੀਰ ਸਿੰਘ ਬਾਂਸਲ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ, ਭੁਪਿੰਦਰਪਾਲ ਸਿੰਘ ਖ਼ਾਲਸਾ, ਗਗਨਦੀਪ ਸਿੰਘ ਗੱਗੀ, ਗੁਰਜੀਤ ਸਿੰਘ ਟੱਕਰ, ਮਹਿੰਦਰ ਸਿੰਘ, ਅੰਮਿ੍ਤਬੀਰ ਸਿੰਘ, ਨਿਰਮਲ ਸਿੰਘ ਬੇਦੀ, ਹਰਜੀਤ ਸਿੰਘ ਬਾਬਾ, ਸੁਖਵਿੰਦਰ ਸਿੰਘ ਲਾਡੋਵਾਲੀ, ਨਵਦੀਪ ਸਿੰਘ ਗੁਲਾਟੀ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਪ੍ਰਮਿੰਦਰ ਸਿੰਘ ਸੋਨੂੰ, ਹਰਮਨ ਸਿੰਘ, ਅਨਮੋਲ ਸਿੰਘ, ਗੁਰਨੀਤ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਜਸਦੀਪ ਭਸੀਨ, ਹਰਪ੍ਰੀਤ ਸਿੰਘ, ਹਰਮਨ ਮੱਕੜ, ਪ੍ਰਭਗੁਣ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |