ਜਲੰਧਰ, 18 ਨਵੰਬਰ (ਡਾ.ਜਤਿੰਦਰ ਸਾਬੀ)-ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੀ ਮਹਿਲਾ ਹਾਕੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੰਤਰ ਕਾਲਜ ਹਾਕੀ ਚਾੈਪੀ ਅਨਸ਼ਿਪ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਕਾਲਜ ਦੀ ਉਸ ਜੇਤੂ ਟੀਮ ਨੂੰ ਪਿ੍ੰਸੀਪਲ ਸਰਬਜੀਤ ਕੌਰ ਰਾਏ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਜੇਤੂ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ |