14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਯੂਨੀਅਨ ਵਲੋਂ ਮੀਟਿੰਗ

ਅਜੀਤ ਡੈਸਕ 20-11-2025
ਜਲੰਧਰ, 19 ਨਵੰਬਰ (ਪਵਨ ਖਰਬੰਦਾ)-ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਸਿੱਖਿਆ ਵਿਭਾਗ ਦੇ ਦਰਜਾਚਾਰ ਕਰਮਚਾਰੀ ਯੂਨੀਅਨ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ | ਇਸ ਦੌਰਾਨ ਸਾਲ 2026 ਦੇ ਕਲੈਂਡਰ ਦੀ ਤਿਆਰੀ ਅਤੇ ਕਈ ਹੋਰ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਗਏ | ਇਸ ਦੌਰਾਨ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਸੰਬੰਧੀ ਵਿਚਾਰ ਕੀਤਾ ਗਿਆ ਤੇ ਟਾਈਪ ਟੈਸਟ ਲੈਣ ਸੰਬੰਧੀ, ਦਰਜਾ ਚਾਰ ਤੋਂ ਐੱਸ. ਐਲ. ਏ. ਅਹੁਦੇ ਦੀ ਦੂਸਰੀ ਲਿਸਟ ਕਰਵਾਉਣ ਸੰਬੰਧੀ ਵੀ ਵਿਚਾਰ ਕੀਤਾ ਗਿਆ | ਇਸ ਮੌਕੇ ਰਾਜ ਕੁਮਾਰ ਰਾਜੂ, ਵਿਕਾਸ ਸਭਰਵਾਲ, ਧਰਮਵੀਰ, ਲਵਪ੍ਰੀਤ, ਆਸ਼ੂ, ਸੁਰਿੰਦਰ, ਸਵੀਟੀ, ਅਮਿਤ ਕੁਮਾਰ, ਰਾਕੇਸ਼ ਕੁਮਾਰ, ਸੰਜੀਵ ਖੰਨਾ, ਸਤੀਸ਼ ਕੁਮਾਰ, ਨਰਿੰਦਰ ਕੁਮਾਰ, ਸੰਜੀਵ, ਦਵਿੰਦਰ, ਨਰਿੰਦਰ ਕੁਮਾਰ, ਉਦੇ ਸ਼ਰਮਾ, ਜਸਕਰਨ ਮੱਟੂ, ਸੰਤੋਸ਼ ਰਾਣੀ, ਮਮਤਾ ਰਾਣੀ, ਰਜਨੀ ਰਾਣੀ ਅਤੇ ਨਵਤੇਜ ਰਾਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਦੇ ਪ੍ਰਬੰਧਕਾਂ ਤੇ ਸਮੂਹ ਸੰਗਤਾਂ ਵਲੋਂ ਹੜ੍ਹ ਪੀੜਤਾਂ ਲਈ ਨਕਦੀ ਤੇ ਕੱਪੜੇ ਦਾ... ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ ਦੌਰਾਨ 350 ਸ਼ਰਧਾਲੂਆਂ ਦਾ ਜਥਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ, ਅਨੰਦਪੁਰ ਸਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।