ਜਲ ਸਪਲਾਈ ਵਿਭਾਗ ਦੇ ਠੇਕਾ ਕਾਮਿਆਂ ਵਲੋਂ 3 ਰੋਜ਼ਾ ਜ਼ਿਲ੍ਹਾ ਪੱਧਰੀ ਦਿਨ-ਰਾਤ ਦਾ ਧਰਨਾ ਸ਼ੁਰੂ
ਅਜੀਤ ਡੈਸਕ
03-12-2025
ਇਸ ਮੌਕੇ ਵਿੱਤ ਸਕੱਤਰ ਸੁਖਜਿੰਦਰ ਸਿੰਘ ਲਸੂੜੀ, ਜੁਆਇੰਟ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਪ੍ਰੈਸ ਸਕੱਤਰ ਰਾਜ ਕੁਮਾਰ ਸਹੋਤਾ, ਮੀਤ ਪ੍ਰਧਾਨ ਬਲਵੀਰ ਸਿੰਘ ਬਾਜਵਾ, ਮੀਤ ਪ੍ਰਧਾਨ ਸੁਰਜੀਤ ਸਿੰਘ ਫਿਲੌਰ, ਮੁੱਖ ਸਲਾਹਕਾਰ ਸ਼ਿੰਦਰਪਾਲ ਸੰਧੂ, ਪ੍ਰਚਾਰ ਸਕੱਤਰ ਮੰਗਤ ਰਾਮ ਮੁਰੀਦਵਾਲ, ਸਲਾਹਕਾਰ ਲਖਵੀਰ ਰਾਜ ਰੁੜਕਾ ਕਲਾਂ ਆਦਿ ਸਮੇਤ ਵੱਡੀ ਗਿਣਤੀ 'ਚ ਸਾਥੀ ਹਾਜ਼ਰ ਸਨ |