05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬੀ. ਡੀ. ਏ. ਇਨਕਲੇਵ 'ਚ ਪਾਣੀ ਸੀਵਰੇਜ ਦੇ ਕੁਨੈਕਸ਼ਨ ਮਨਜ਼ੂਰ

ਅਜੀਤ ਡੈਸਕ 08-12-2025
ਜਲੰਧਰ, 7 ਦਸੰਬਰ (ਸ਼ਿਵ)-ਮੇਅਰ ਵਨੀਤ ਧੀਰ ਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ , ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕੌਰ ਦੀ ਹਦਾਇਤ 'ਤੇ ਗੈਰ ਮਨਜ਼ੂਰਸ਼ੁਦਾ ਕਾਲੋਨੀਆਂ 'ਚ ਪਾਣੀ ਤੇ ਸੀਵਰੇਜ ਕੁਨੈਕਸ਼ਨ ਨੂੰ ਰੈਗੂਲਰ ਕਰਨ ਦੀ ਮੁਹਿੰਮ ਦੇ ਤਹਿਤ ਜ਼ੋਨ ਨੰਬਰ 7 ਦੇ ਬੀ. ਡੀ. ਏ. ਇਨਕਲੇਵ ਵਾਰਡ ਨੰਬਰ 76 ਵਿਚ ਨਵੇਂ ਕੁਨੈਕਸ਼ਨ ਮਨਜ਼ੂਰ ਕੀਤੇ ਗਏ | ਇਹ ਕਾਰਵਾਈ ਨੋਡਲ ਅਧਿਕਾਰੀ ਸ਼੍ਰੀ ਅਸ਼ਵਨੀ ਗਿੱਲ ਅਤੇ ਇੰਸਪੈਕਟਰ ਸ਼੍ਰੀ ਰਜਿੰਦਰ ਸਭਰਵਾਲ ਦੀ ਅਗਵਾਈ ਹੇਠ ਨਿਗਮ ਦੀ ਟੀਮ ਵੱਲੋਂ ਸੁਚਾਰੂ ਤਰੀਕੇ ਨਾਲ ਕੀਤੀ ਗਈ | ਇਸ ਮੌਕੇ ਕੌਂਸਲਰ ਰਾਜੇਸ਼ ਠਾਕੁਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਵਿਸ਼ਵ ਅਪੰਗਤਾ ਦਿਵਸ ਮਨਾਇਆ ਅਗਲੀ ਖ਼ਬਰ 'ਵਨ ਰੇਸ' ਜਲੰਧਰ ਹਾਫ ਮੈਰਾਥਨ 'ਚ 4300 ਤੋਂ ਵੱਧ ਦੌੜਾਕਾਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।