22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਾਜਾਇਜ਼ ਅਸਲ੍ਹੇ ਦੇ ਮਾਮਲੇ 'ਚ 3 ਸਾਲ ਦੀ ਕੈਦ

ਅਜੀਤ ਡੈਸਕ 25-12-2025
ਜਲੰਧਰ, 24 ਦਸੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਸਿਰਜਣ ਸ਼ੁਕਲਾ ਦੀ ਅਦਾਲਤ ਨੇ ਨਾਜਾਇਜ਼ ਅਸਲੇ੍ਹ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਇਸ਼ਾਨ ਸ਼ਰਮਾ ਵਾਸੀ ਕੇਸ਼ਵ ਨਗਰ, ਜਲੰਧਰ ਨੂੰ 3 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ 26 ਅਪ੍ਰੈਲ 2019 ਨੂੰ ਥਾਣਾ ਮਕਸੂਦਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਬੇਰੀ ਦੀ ਅਗਵਾਈ ਹੇਠ ਖੇਤਰ ਵਾਸੀਆਂ ਨੇ ਲੱਧੇਵਾਲੀ ਫਲਾਈ ਓਵਰ 'ਤੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਨਗਰ ਕੀਰਤਨ ਸੰਬੰਧੀ ਲੱਗੇ ਬੋਰਡ ਪਾੜਨ ਦੇ ਮਾਮਲੇ 'ਚ 1 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।