07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੋਟਲੀ ਗਾਜਰਾਂ ਵਿਖੇ ਕਿ੍ਸਮਸ ਸੰਬੰਧੀ ਬੰਦਗੀ ਸਮਾਗਮ ਕੱਲ੍ਹ

ਅਜੀਤ ਡੈਸਕ 26-12-2025
ਮਲਸੀਆਂ, 25 ਦਸੰਬਰ (ਸੁਖਦੀਪ ਸਿੰਘ)-ਗਰੇਸ ਚਰਚ ਵੈਲਫੇਅਰ ਸੁਸਾਇਟੀ (ਰਜਿ.) ਪਿੰਡ ਕੋਟਲੀ ਗਾਜਰਾਂ (ਸ਼ਾਹਕੋਟ) ਵਲੋਂ ਵੱਡੇ ਦਿਨ (ਕਿ੍ਸਮਸ) ਅਤੇ ਨਵੇਂ ਸਾਲ ਦੇ ਸੰਬੰਧ 'ਚ ਬੰਦਗੀ ਸਮਾਗਮ 27 ਦਸੰਬਰ ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਚਾਰਕ ਪਾਸਟਰ ਕੁਲਵੰਤ ਮਸੀਹ ਨੇ ਦੱਸਿਆ ਕਿ ਬੰਦਗੀ ਮੌਕੇ ਪੰਜਾਬ ਕ੍ਰਿਸਚਨ ਮੂਵਮੈਂਟ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਸੁਧੀਰ ਨਾਹਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਇਸ ਮੌਕੇ ਪਾਸਟਰ ਸੁਰਜੀਤ ਸੋਨੂੰ ਤੇ ਵਰਸ਼ਿਪਰ ਸੈਮਪੋਲ ਵਲੋਂ ਪ੍ਰਭੂ ਦੀ ਅਰਾਧਨਾ ਤੇ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਪਿੰਡ ਗੋਹਾਵਰ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਤੋਂ ਫ਼ਤਹਿਗੜ੍ਹ ਸਾਹਿਬ ਲਈ ਟਰੈਕਟਰ ਟਰਾਲੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।