07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਰਾਮਾ ਮੰਡੀ 'ਚ ਦੁੱਧ ਦਾ ਲੰਗਰ ਲਾਇਆ

ਅਜੀਤ ਡੈਸਕ 27-12-2025
ਜਲੰਧਰ ਛਾਉਣੀ, 26 ਦਸੰਬਰ (ਪਵਨ ਖਰਬੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਦੀ ਮਹਾਰਾਜ ਦੇ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਰਾਮਾ ਮੰਡੀ ਮਾਰਕੀਟ 'ਚ ਦੁਕਾਨਦਾਰਾਂ ਤੇ ਖੇਤਰ ਵਾਸੀਆਂ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਤੋਂ ਪਹਿਲਾਂ ਅਰਦਾਸ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਫਤਿਹ, ਸ਼ਾਮ ਕੁਮਾਰ, ਰਾਮ ਕੁਮਾਰ, ਅਮਰਜੀਤ ਸਿੰਘ ਵਾਲੀਆ, ਅਮਰਜੀਤ ਸਿੰਘ ਅੰਬਾ, ਜਸਵੰਤ ਸਿੰਘ ਬਾਂਸਲ, ਪਰਮਜੀਤ ਸੀਤਲ, ਮਨਪ੍ਰੀਤ ਸਿੰਘ, ਗਗਨਦੀਪ, ਪਵਨ ਕੁਮਾਰ, ਜਸਪ੍ਰੀਤ ਸਿੰਘ, ਰਾਹੁਲ ਕਜਲਾ, ਚੰਦਰਸ਼ੇਖਰ ਅਗਰਵਾਲ, ਜਗਦੇਵ, ਲੱਕੀ ਭਾਟੀਆ, ਅਮਨ ਕੁਮਾਰ ਗੱਗੀ, ਰੋਹਿਤ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਆਈਵੀ ਵਰਡਲ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।