06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬਰਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਐੱਮ. ਐੱਸ. ਲੋਹੀਆ)-ਬ੍ਰਦਰਜ਼ ਟੈਲੀਕਾਮ, ਫਗਵਾੜਾ ਗੇਟ ਦੇ ਮਾਲਕ ਬਰਜਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਹਨ | ਪਰਿਵਾਰ ਵਲੋਂ ਉਨ੍ਹਾਂ ਨਮਿਤ ਕੀਰਤਨ ਅਤੇ ਅੰਤਿਮ ਅਰਦਾਸ 28 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ, ਸੈਂਟਰਲ ਟਾਊਨ, ਜਲੰਧਰ ਵਿਖੇ ਦੁਪਹਿਰ 12.30 ਵਜੇ ਤੋਂ 2 ਵਜੇ ਤੱਕ ਹੋਵੇਗੀ | ਇਹ ਜਾਣਕਾਰੀ ਉਨ੍ਹਾਂ ਦੇ ਭਰਾ ਨਵਦੀਪ ਸਿੰਘ (ਬਰਜਿੰਦਰਾ ਪਿ੍ੰਟਰਜ਼) ਨੇ ਦਿੱਤੀ |
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।